ਮੁੰਬਈ
ਬਾਲੀਵੁੱਡ ਦੇ ਮਹਾਂਨਾਇਕ ਅਮਿਤਾਭ ਬਚਨ (77) ਤੇ ਉਨ੍ਹਾਂ ਦੇ ਪੁੱਤਰ ਅਭਿਸ਼ੇਕ ਬਚਨ ਦਾ ਬੀਤੇ ਦਿਨ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ ਸੀ। ਉਸ ਤੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੀ ਕੋਰੋਨਾ ਟੈਸਟ ਲਏ ਗਏ ਜਿਨ੍ਹਾਂ ‘ਚੋਂ ਐਸ਼ਵਰਿਆ ਰਾਏ ਬਚਨ ਅਤੇ ਉਸ ਦੀ ਧੀ ਆਰਾਧਿਆ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।