ਵੱਡੀ ਖ਼ਬਰ: ਕੋਰੋਨਾ ਕਹਿਰ ਦੇ ਚਲਦਿਆਂ ਇਸ ਸੂਬੇ ‘ਚ ਲੱਗਿਆ ਕਰਫਿਊ

73

ਜੰਮੂ –

ਬੇਸ਼ੱਕ ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿੱਚ ਕਰੁਣਾ ਦੇ ਕੇਸ ਘਟਣੀ ਸ਼ੁਰੂ ਹੋ ਗਏ ਹਨ, ਪਰ ਦੂਜੇ ਪਾਸੇ ਜੰਮੂ-ਕਸ਼ਮੀਰ ‘ਚ ਬੁੱਧਵਾਰ ਤੋਂ ਰਾਤ ਦਾ ਕਰਫਿਊ ਲਾਗੂ ਰਹੇਗਾ, ਕਿਉਂਕਿ ਖੇਤਰ ‘ਚ ਕੋਵਿਡ-19 ਦੀ ਲਾਗ ਦੀ ਦਰ ਵਧ ਰਹੀ ਹੈ। ਜ਼ਿਲ੍ਹੇ ਦੇ ਇਕ ਉੱਚ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਜ਼ਿਲ੍ਹਾ ਅਧਿਕਾਰੀ ਅੰਸ਼ੁਲ ਗਰਗ ਨੇ ਮੰਗਲਵਾਰ ਨੂੰ ਕਿਹਾ ਕਿ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗਰਗ ਨੇ ਇੱਕ ਟਵੀਟ ਵਿੱਚ ਕਿਹਾ, “ਜੰਮੂ ਵਿੱਚ ਲਾਗ ਦੀ ਦਰ ਵਿੱਚ ਵਾਧੇ ਦੇ ਮੱਦੇਨਜ਼ਰ, ਡੀ.ਡੀ.ਐਮ.ਏ. (ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ) ਨੇ 17 ਨਵੰਬਰ (ਬੁੱਧਵਾਰ) ਤੋਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਾਤ ਦਾ ਕਰਫਿਊ ਲਗਾਇਆ ਹੈ।”

Where to get Psychology Jobs?

ਨਵੀਂ ਨੌਕਰੀ ਦੇ ਤਣਾਅ ਨਾਲ ਕਿਵੇਂ ਨਜਿੱਠੀਏ?

LEAVE A REPLY

Please enter your comment!
Please enter your name here