Breaking News- ਪੰਜਾਬ ‘ਚ ਕੋਰੋਨਾ ਕਹਿਰ; ਸਰਕਾਰ ਨੇ ਲਾਗੂ ਕੀਤੀਆਂ ਨਵੀਆਂ ਪਾਬੰਦੀਆਂ; ਪੜ੍ਹੋ ਪੱਤਰ

78

ਪੰਜਾਬ ਨੈੱਟਵਰਕ, ਚੰਡੀਗੜ੍ਹ

ਕੋਰੋਨਾ ਕਹਿਰ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਵੱਲੋਂ ਨਵੀਆਂ ਪਾਬੰਦੀਆਂ ਲਗਾਈਆਂ ਹਨ।

ਕੋਵਿਡ-19 ਦੇ ਨਵੇਂ ਰੂਪ OMICRON ਦੇ ਕਾਰਨ ਸੰਕਟਕਾਲੀਨ ਮੁੱਦਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ, ਜਿਨ੍ਹਾਂ ਵਿਅਕਤੀਆਂ ਦਾ ਪੂਰੀ ਤਰ੍ਹਾਂ ਟੀਕਾਕਰਨ ਨਹੀਂ ਕੀਤਾ ਗਿਆ ਹੈ, ਉਨ੍ਹਾਂ ਨੂੰ ਵਧੇਰੇ ਸਾਵਧਾਨੀ ਵਰਤਣ ਦੀ ਲੋੜ ਹੈ।

ਕੋਵਿਡ ਟੀਕਾਕਰਨ ਦੀਆਂ ਖੁਰਾਕਾਂ ਨਾ ਲੈਣ ਵਾਲਿਆਂ ਨੂੰ ਉਨ੍ਹਾਂ ਦੇ ਨਿਵਾਸ ਸਥਾਨਾਂ ‘ਤੇ ਹੀ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਜਨਤਕ ਸਥਾਨਾਂ/ਮਾਰਕੀਟ/ਫੰਕਸ਼ਨ/ਜਨਤਕ ਆਵਾਜਾਈ/ਧਾਰਮਿਕ ਸਥਾਨਾਂ ਆਦਿ ‘ਤੇ ਨਹੀਂ ਜਾਣਾ ਚਾਹੀਦਾ।

ਹੇਠ ਪੜ੍ਹੋ ਪੱਤਰ

LEAVE A REPLY

Please enter your comment!
Please enter your name here