ਵੱਡੀ ਖ਼ਬਰ: DGP ਗੌਰਵ ਯਾਦਵ ਹਾਈਕੋਰਟ ‘ਚ ਪੇਸ਼! ਅਧਿਕਾਰੀਆਂ ਦੀ ਲਾਪਰਵਾਹੀ ਨਾਲ ਜੁੜਿਆ ਮਾਮਲਾ

518

 

DGP Gaurav Yadav appeared in the High Court! A case related to the negligence of officials

ਪੰਜਾਬ ਨੈੱਟਵਰਕ, ਚੰਡੀਗੜ੍ਹ-

DGP Gaurav Yadav- ਪੰਜਾਬ ਹਰਿਆਣਾ ਹਾਈਕੋਰਟ ਐਨਡੀਪੀਐਸ ਐਕਟ ਦੇ ਕੇਸਾਂ ਵਿਚ ਅਧਿਕਾਰੀਆਂ ਦੀ ਲਾਪਰਵਾਹੀ ਤੋਂ ਨਰਾਜ਼ ਨਜ਼ਰੀ ਆ ਰਹੀ ਹੈ। ਇਸੇ ਦੇ ਚੱਲਦਿਆਂ ਹੋਇਆ ਕੋਰਟ ਦੇ ਵਲੋਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਗ੍ਰਹਿ ਸਕੱਤਰ ਪੰਜਾਬ ਨੂੰ ਤਲਬ ਕੀਤਾ ਗਿਆ ਹੈ। ਜਿਸ ਦੇ ਚੱਲਦਿਆਂ ਡੀਜੀਪੀ ਕੋਰਟ ਵਿਚ ਪੇਸ਼ ਹੋਏ।

ਹਾਈਕੋਰਟ ਦੇ ਵਲੋਂ ਅਧਿਕਾਰੀਆਂ ਦੀ ਲਾਪਰਵਾਹੀ ਤੇ ਨਰਾਜ਼ੀ ਜਾਹਿਰ ਕਰਦਿਆਂ ਕਿਹਾ ਕਿ, ਐਨਡੀਪੀਐਸ ਐਕਟ ਦੇ ਕੇਸਾਂ ਨੂੰ ਅਧਿਕਾਰੀਆਂ ਦੀਆਂ ਗਵਾਹੀਆਂ ਹੀ ਨਹੀਂ ਪਈਆਂ, ਜਿਸ ਤੋਂ ਕੋਰਟ ਕਾਫੀ ਨਰਾਜ਼ ਹੈ।

ਦਰਅਸਲ, ਐਨਡੀਪੀਐਸ ਕੇਸ ਦੇ ਮੁਲਜ਼ਮ ਨੇ ਕੋਰਟ ਤੋਂ ਜ਼ਮਾਨਤ ਮੰਗੀ ਸੀ ਪਰ ਜਦੋਂ ਜ਼ਮਾਨਤ ਦੇਣ ਲੱਗਿਆ ਰਿਕਾਰਡ ਵੇਖਿਆ ਗਿਆ ਤਾਂ, ਸਬੰਧਤ ਅਧਿਕਾਰੀਆਂ ਦੀਆਂ ਐਨਡੀਪੀਐਸ ਕੇਸਾਂ ਵਿਚ ਗਵਾਹੀਆਂ ਹੀ ਨਹੀਂ ਸਨ ਪਈਆਂ। ਉਕਤ ਮਾਮਲੇ ਵਿਚ ਤਲਬ ਕੀਤੇ ਗਏ ਡੀਜੀਪੀ ਗੌਰਵ ਯਾਦਵ ਕੋਰਟ ਵਿਚ ਪੇਸ਼ ਹੋਏ।

ਖ਼ਬਰ ਅਪਡੇਟ ਹੋ ਰਹੀ ਹੈ…….

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)