Join WhatsApp

Join Now

ਸਿੱਖਿਆ ਵਿਭਾਗ ਵੱਲੋਂ 17 ਸਕੂਲ ਪ੍ਰਿੰਸੀਪਲਾਂ ਦੇ ਤਬਾਦਲੇ, ਪੜ੍ਹੋ ਲਿਸਟ

On: June 4, 2026 2:53 PM

 

ਸਿੱਖਿਆ ਵਿਭਾਗ ਵੱਲੋਂ 17 ਸਕੂਲ ਪ੍ਰਿੰਸੀਪਲਾਂ ਦੇ ਤਬਾਦਲੇ, ਪੰਜਾਬ ਦੇ 17 ਸਕੂਲ ਸ਼ਾਮਿਲ, ਜਿਨ੍ਹਾਂ ਦੇ ਪ੍ਰਿੰਸੀਪਲਾਂ ਦਾ ਤਬਾਦਲਾ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕੀਤਾ ਗਿਆ

ਪੰਜਾਬ ਨੈੱਟਵਰਕ

ਚੰਡੀਗੜ੍ਹ, 4 ਜੂਨ 2026-ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਇੱਕ ਵੱਡਾ ਫੇਰਬਦਲ ਕਰਦਿਆਂ 17 ਸਕੂਲ ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ ਹਨ। ਇਹਨਾਂ ਤਬਾਦਲਿਆਂ ਦੀ ਲਿਸਟ ਵਿੱਚ ਪਟਿਆਲਾ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਬਰਨਾਲਾ ਅਤੇ ਫਤਿਹਗੜ੍ਹ ਸਾਹਿਬ ਦੇ 17 ਸਕੂਲ ਸ਼ਾਮਿਲ ਹਨ, ਜਿਨ੍ਹਾਂ ਦੇ ਪ੍ਰਿੰਸੀਪਲਾਂ ਦਾ ਤਬਾਦਲਾ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਇੱਕ ਪੱਤਰ ਦੇ ਮੁਤਾਬਿਕ, ਪ੍ਰਬੰਧਕੀ ਜ਼ਰੂਰਤਾਂ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਪੰਜਾਬ ਰਾਜ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਪੀ.ਈ.ਐਸ.-1 (PES-1) ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ।

ਹੇਠਾਂ ਪੜ੍ਹੋ ਤਬਾਦਲਿਆਂ ਦੀ ਲਿਸਟ

ਦੱਸਿਆ ਜਾਂਦਾ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਅੰਦਰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਸੀ, ਜਿਸ ਵਿੱਚ ਸੀਨੀਅਰ IAS ਅਤੇ IPS ਅਫਸਰਾਂ ਦੇ ਨਾਲ-ਨਾਲ PPS ਅਫਸਰਾਂ ਦੇ ਨਾਮ ਸਾਹਮਣੇ ਆਏ ਸਨ।

 

More

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

America-Pakistan: ਅਮਰੀਕਾ-ਪਾਕਿਸਤਾਨ ਜੰਗ ਹੋਈ ਤਾਂ ਅਸੀਂ ਪਾਕਿਸਤਾਨ ਨਾਲ ਖੜ੍ਹੇ ਹੋਵਾਂਗੇ! ਭਾਜਪਾ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ, ਮਚਿਆ ਹੰਗਾਮਾ (ਵੇਖੋ ਵੀਡੀਓ)

US Breaking: ਸਕੂਲ ‘ਚ ਦਿਨ ਦਿਹਾੜੇ ਗੋਲੀਬਾਰੀ; ਬੱਚਿਆਂ ਸਮੇਤ 4 ਲੋਕਾਂ ਦੀ ਮੌਤ

Leave a Comment