ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਸਖ਼ਤ ਹੁਕਮ! ਹੁਣ ਕੋਈ ਵੀ ਵਿਦਿਆਰਥੀ ਪ੍ਰਿੰਸੀਪਲ ਦੀ ਇਜਾਜ਼ਤ ਤੋਂ ਬਿਨਾਂ ਨਹੀਂ ਜਾ ਸਕੇਗਾ ਸਕੂਲ ਤੋਂ ਬਾਹਰ

1320

 

Education Minister Harjot Bains strict order! Now no student will be able to go outside the school without the permission of the principal

ਪੰਜਾਬ ਨੈੱਟਵਰਕ, ਚੰਡੀਗੜ੍ਹ-

Education Minister- ਪੰਜਾਬ ਦੇ ਸਿੱਖਿਆ ਮੰਤਰੀ (Education Minister) ਹਰਜੋਤ ਸਿੰਘ ਬੈਂਸ ਨੇ ਵੱਡਾ ਬਿਆਨ ਜਾਰੀ ਕਰਦਿਆਂ ਕਿਹਾ ਕਿ, ਪੰਜਾਬ ਦੇ ਸਕੂਲਾਂ ਵਿਚ ਹੁਣ ਸੁਰੱਖਿਆ ਗਾਰਡ ਦੀ ਤੈਨਾਤੀ ਕਰ ਦਿੱਤੀ ਗਈ ਹੈ।

ਸਿੱਖਿਆ ਮੰਤਰੀ (Education Minister) ਨੇ ਕਿਹਾ ਕਿ, ਸਕੂਲ ਸਮੇਂ ਦੌਰਾਨ ਕੋਈ ਵੀ ਵਿਦਿਆਰਥੀ ਪ੍ਰਿੰਸੀਪਲ ਦੀ ਇਜਾਜ਼ਤ ਤੋਂ ਬਿਨਾਂ ਸਕੂਲ ਤੋਂ ਬਾਹਰ ਨਹੀਂ ਜਾ ਸਕੇਗਾ ਅਤੇ ਸਕੂਲ ਵਿੱਚ ਆਉਣ-ਜਾਣ ਵਾਲਿਆਂ ਦਾ ਰਿਕਾਰਡ ਵੀ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ- ਦਰਦਨਾਕ ਸੜਕ ਹਾਦਸੇ ‘ਚ ਲੈਕਚਰਾਰ ਮੀਨਾਕਸ਼ੀ ਦੀ ਮੌਤ

ਉਨ੍ਹਾਂ ਕਿਹਾ ਕਿ ਸੁਰੱਖਿਆ ਗਾਰਡ ਵਿਦਿਆਰਥੀਆਂ ਦੀ ਸਕੂਲਾਂ ਵਿੱਚ ਆਉਣ ਅਤੇ ਬਾਹਰ ਜਾਣ ਸਮੇਂ ਸਹੂਲਤ ਲਈ ਸਕੂਲ ਦੇ ਬਾਹਰ ਆਵਾਜਾਈ ਦਾ ਪ੍ਰਬੰਧ ਵੀ ਕਰਨਗੇ।

ਉਨ੍ਹਾਂ ਕਿਹਾ ਕਿ 500 ਤੋਂ ਵੱਧ ਵਿਦਿਆਰਥੀਆਂ ਦੀ ਗਿਣਤੀ ਵਾਲੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਹੋਣਗੇ ਜੋ ਸਕੂਲ ਦੇ ਅੰਦਰ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)