Thursday, May 16, 2024
No menu items!
HomeEducationNSQF ਵੋਕੇਸ਼ਨਲ ਅਧਿਆਪਕਾਂ ਦਾ ਵਫਦ AAP ਉਮੀਦਵਾਰ ਕਰਮਜੀਤ ਅਨਮੋਲ ਨੂੰ ਮਿਲਿਆ, ਜਾਣੋ...

NSQF ਵੋਕੇਸ਼ਨਲ ਅਧਿਆਪਕਾਂ ਦਾ ਵਫਦ AAP ਉਮੀਦਵਾਰ ਕਰਮਜੀਤ ਅਨਮੋਲ ਨੂੰ ਮਿਲਿਆ, ਜਾਣੋ ਕੀ ਮਿਲਿਆ ਭਰੋਸਾ?

 

NSQF ਅਧਿਆਪਕਾਂ ਨੂੰ ਕਰਮਜੀਤ ਅਨਮੋਲ ਵੱਲੋਂ ਯਕੀਨ ਦਵਾਇਆ ਗਿਆ ਕਿ ਸਰਕਾਰ ਜਲਦ ਹੀ ਤੁਹਾਡੀ ਮੰਗਾਂ ਦਾ ਹੱਲ ਕਰੇਗੀ…

ਇਹ ਵੀ ਪੜ੍ਹੋPSEB 8th and 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਕੱਲ੍ਹ 30 ਅਪ੍ਰੈਲ ਨੂੰ ਐਲਾਨੇਗਾ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ‘ਤੇ ਕਰਕੇ ਚੈੱਕ ਕਰ ਸਕਦੇ ਹੋ ਨਤੀਜਾ

ਪੰਜਾਬ ਨੈੱਟਵਰਕ, ਫਰੀਦਕੋਟ

NSQF ਵੋਕੇਸ਼ਨਲ ਅਧਿਆਪਕ ਯੂਨੀਅਨ ਦਾ ਵਫਦ ਸੂਬਾ ਪ੍ਰਧਾਨ ਰਾਏ ਸਾਹਿਬ ਸਿੰਘ ਸਿੱਧੂ ਦੀ ਅਗਵਾਈ ਵਿੱਚ AAP ਉਮੀਦਵਾਰ ਕਰਮਜੀਤ ਅਨਮੋਲ ਨੂੰ ਫਰੀਦਕੋਟ ਵਿਖੇ ਮਿਲਿਆ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਜਿਸ ਵਿੱਚ ਯੂਨੀਅਨ ਪ੍ਰਧਾਨ ਵੱਲੋਂ ਅਧਿਆਪਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ ਅਤੇ ਅਧਿਆਪਕਾਂ ਦੀ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ।

ਅਧਿਆਪਕਾਂ ਦੀਆਂ ਉਕਤ ਮੰਗਾਂ ਸਬੰਧੀ ਮੌਕੇ ਤੇ ਹੀ ਕਰਮਜੀਤ ਅਨਮੋਲ ਵੱਲੋਂ ਸੀਐਮ ਭਗਵੰਤ ਮਾਨ ਨਾਲ ਗੱਲ ਕੀਤੀ ਅਤੇ ਯਕੀਨ ਦਵਾਇਆ ਕਿ ਸਰਕਾਰ ਜਲਦ ਹੀ ਤੁਹਾਡੀ ਮੰਗਾਂ ਦਾ ਹੱਲ ਕਰੇਗੀ।

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਇਹ ਵੀ ਪੜ੍ਹੋPSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

 

RELATED ARTICLES
- Advertisment -

Most Popular

Recent Comments