Monday, May 20, 2024
No menu items!
HomeEducationTeacher murder: ਪੰਜਾਬ 'ਚ ਸਰਕਾਰੀ ਅਧਿਆਪਕ ਦਾ ਬੇਰਹਿਮੀ ਨਾਲ ਕਤਲ

Teacher murder: ਪੰਜਾਬ ‘ਚ ਸਰਕਾਰੀ ਅਧਿਆਪਕ ਦਾ ਬੇਰਹਿਮੀ ਨਾਲ ਕਤਲ

 

Teacher murder: ਅਧਿਆਪਕ ਸਾਹਿਬ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਵਜੀਦਪੁਰ ਬਦੇਸ਼ਾ ਵਿਖੇ ਪੜਾਉਂਦਾ ਸੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

Teacher murder: ਪੰਜਾਬ ਦੇ ਅੰਦਰ ਇੱਕ ਵਾਰ ਫਿਰ ਦਰਦਨਾਕ ਵਾਰਦਾਤ ਸਾਹਮਣੇ ਆਈ ਹੈ। ਦਰਅਸਲ, ਪਿੰਡ ਵਜੀਦਪੁਰ ਬਦੇਸ਼ਾ ਵਿਚ ਇੱਕ ਅਧਿਆਪਕ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਜਾਣਕਾਰੀ ਦੇ ਮੁਤਾਬਿਕ, ਜੁਝਾਰ ਨਗਰ ਮਲੇਰਕੋਟਲਾ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਵਜੀਦਪੁਰ ਬਦੇਸ਼ਾ ਵਿਖੇ ਰੋਜ਼ਾਨਾਂ ਦੀ ਤਰ੍ਹਾਂ ਅੱਜ ਵੀ ਜਦੋਂ ਅਧਿਆਪਕ ਸਾਹਿਬ ਸਿੰਘ ਆਪਣੇ ਮੋਟਰ ਸਾਈਕਲ ‘ਤੇ ਸਵਾਰ ਹੋ ਕੇ ਆ ਰਿਹਾ ਸੀ ਤਾਂ, ਕੁੱਝ ਲੋਕਾਂ ਵਲੋਂ ਉਹਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਦੂਜੇ ਪਾਸੇ, ਘਟਨਾ ਦੀ ਸੂਚਨਾ ਮਿਲੇ ਹੀ ਪੁਲਿਸ ਪਾਰਟੀ ਵੀ ਮੌਕੇ ਤੇ ਪੁੱਜੀ, ਜਿਨ੍ਹਾਂ ਦੇ ਵਲੋਂ ਲਾਸ਼ ਨੁੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਗਈ ਹੈ।

 

ਇਹ ਵੀ ਪੜ੍ਹੋChandigarh! ਸਰਕਾਰੀ ਸਕੂਲਾਂ ਦੇ 10 ਪ੍ਰਿੰਸੀਪਲ ਸਸਪੈਂਡ, ਸਫ਼ਾਈ ਸੇਵਕਾਂ ਦੀ ਭਰਤੀ ‘ਚ ਲੱਖਾਂ ਰੁਪਏ ਦੇ ਘਪਲੇ ਦਾ ਦੋਸ਼

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments