Tuesday, May 21, 2024
No menu items!
HomeEducationਵੱਡੀ ਖ਼ਬਰ: ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਅਧਿਆਪਕ ਜਥੇਬੰਦੀ DTF ਦੀ 28...

ਵੱਡੀ ਖ਼ਬਰ: ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਅਧਿਆਪਕ ਜਥੇਬੰਦੀ DTF ਦੀ 28 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਲ ਡੈਮੋਕ੍ਰੇਟਿਵ ਟੀਚਰ ਫਰੰਟ ਪੰਜਾਬ ਦੇ ਨਾਲ 28 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਹੋ ਗਈ ਹੈ। ਜਾਣਕਾਰੀ ਇਹ ਹੈ ਕਿ, ਉਕਤ ਮੀਟਿੰਗ ਹੁਣ 4 ਮਾਰਚ 2024 ਨੂੰ ਦੁਪਹਿਰੇ 12 ਵਜੇ ਹੋਵੇਗੀ।

ਇਹ ਵੀ ਪੜ੍ਹੋ-ਫਾਜ਼‍ਿਲਕਾ! DEO ਵਲੋਂ ਰਾਖਵੀਆਂ ਛੁੱਟੀਆਂ ਨੂੰ ਪ੍ਰਵਾਨਗੀ, ਪੜ੍ਹੋ ਪੂਰੀ ਖ਼ਬਰ

ਸਿੱਖਿਆ ਵਿਭਾਗ ਦੇ ਵਲੋਂ ਜਾਰੀ ਕੀਤੇ ਗਏ ਬਿਆਨ ਮੁਤਾਬਿਕ, ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਅਧਿਆਪਕਾਂ ਦੀਆਂ ਮੰਗਾਂ ਦੇ ਸਬੰਧ ਵਿਚ ਡੀਟੀਐੱਫ਼ ਪੰਜਾਬ ਦੇ ਆਗੂਆਂ ਨਾਲ 28 ਫਰਵਰੀ 2024 ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖ ਮੀਟਿੰਗ ਕਰਵਾਉਣ ਦਾ ਸਮਾਂ ਤੈਅ ਹੋਇਆ ਸੀ।

ਇਹ ਵੀ ਪੜ੍ਹੋ-CISCE Class 12th Chemistry Exam: 12ਵੀਂ ਜਮਾਤ ਦਾ ਕੈਮਿਸਟਰੀ ਪੇਪਰ ਰੱਦ! ਲੀਕ ਹੋਣ ਦੇ ਚਰਚੇ, ਪੜ੍ਹੋ ਪੂਰਾ ਵੇਰਵਾ

ਪਰ, 28 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਜਰੂਰੀ ਰੁਝੇਵੇਂ ਹੋਣ ਦੇ ਕਾਰਨ ਹੁਣ ਇਹ ਮੀਟਿੰਗ ਮਿਤੀ 4 ਮਾਰਚ ਨੂੰ ਦੁਪਹਿਰੇ 12 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments