Thursday, May 2, 2024
No menu items!
HomeEducationBreaking: ਭਿਆਨਕ ਸੜਕ ਹਾਦਸੇ 'ਚ ਸਕੂਲ ਅਧਿਆਪਕਾ ਦੀ ਮੌਤ

Breaking: ਭਿਆਨਕ ਸੜਕ ਹਾਦਸੇ ‘ਚ ਸਕੂਲ ਅਧਿਆਪਕਾ ਦੀ ਮੌਤ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਹਰਿਆਣਾ ਦੇ ਸੋਨੀਪਤ ਦੇ ਗੋਹਾਨਾ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਸਕੂਲ ਬੱਸ ਅਤੇ ਟਰੱਕ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ।

ਸਕੂਲ ਬੱਸ ‘ਚ ਸਵਾਰ ਅਧਿਆਪਕਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋਵਾਂ ਵਾਹਨਾਂ ਦੇ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਗੋਹਾਨਾ ਦੇ ਪਿੰਡ ਬੁਟਾਨਾ ਅਤੇ ਗੰਗਾਨਾ ਵਿਚਕਾਰ ਸੜਕ ‘ਤੇ ਵਾਪਰਿਆ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਬੱਸ ਗੀਤਾ ਸੀਨੀਅਰ ਸੈਕੰਡਰੀ ਸਕੂਲ ਬੁਟਾਣਾ ਤੋਂ ਬੱਚਿਆਂ ਨੂੰ ਸਕੂਲ ਖਤਮ ਹੋਣ ਤੋਂ ਬਾਅਦ ਗੋਹਾਣਾ ਵੱਲ ਲੈ ਕੇ ਜਾ ਰਹੀ ਸੀ। ਹਾਦਸੇ ‘ਚ ਸਕੂਲੀ ਬੱਚੇ ਵਾਲ-ਵਾਲ ਬਚ ਗਏ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments