ਪੰਜਾਬ ਨੈੱਟਵਰਕ, ਚੰਡੀਗੜ੍ਹ-
Chandigarh! ਚੰਡੀਗੜ੍ਹ ਪ੍ਰਸਾਸ਼ਨ ਦੇ ਵਲੋਂ 11 ਅਪ੍ਰੈਲ 2024 (ਵੀਰਵਾਰ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ-Breaking: ਭਿਆਨਕ ਸੜਕ ਹਾਦਸੇ ‘ਚ ਸਕੂਲ ਅਧਿਆਪਕਾ ਦੀ ਮੌਤ
ਪ੍ਰਸਾਸ਼ਨ ਦੇ ਵਲੋਂ ਜਾਰੀ ਕੀਤੇ ਹੁਕਮਾਂ ਵਿੱਚ ਅੰਸ਼ਕ ਸੋਧ ਕਰਦਿਆਂ 11 ਅਪ੍ਰੈਲ 2024 (ਵੀਰਵਾਰ) ਨੂੰ ਵੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੇ ਅਰਥਾਂ ਵਿੱਚ ਜਨਤਕ ਛੁੱਟੀ ਐਲਾਨੀ ਗਈ ਹੈ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)