ਪੰਜਾਬ ਨੈੱਟਵਰਕ, ਚੰਡੀਗੜ੍ਹ-
Education Breaking: ਸਿੱਖਿਆ ਵਿਭਾਗ ਪੰਜਾਬ ਦੇ ਵੱਲੋਂ ਪ੍ਰਾਇਮਰੀ ਅਧਿਆਪਕਾ ਕਮਲਜੀਤ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਅਧਿਆਪਕਾ ‘ਤੇ ਵਿਦਿਆਰਥੀਆਂ ਨੂੰ ਕੁੱਟਣ ਦੇ ਦੋਸ਼ ਲੱਗੇ ਹਨ।