Sunday, May 19, 2024
No menu items!
HomeChandigarhFake News: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ...

Fake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

 

Fake News: ਸੋਸ਼ਲ ਮੀਡੀਆ ਤੇ ਛੁੱਟੀਆਂ ਸਬੰਧੀ ਵਾਇਰਲ ਖ਼ਬਰ ਫਰਜ਼ੀ

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਪੰਜਾਬ ਨੈੱਟਵਰਕ, ਚੰਡੀਗੜ੍ਹ-

Fake News: ਪੰਜਾਬ ਦੇ ਸਕੂਲਾਂ ਵਿਚ ਹਾਲੇ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਨਹੀਂ ਹੋਇਆ, ਪਰ ਉਸ ਤੋਂ ਪਹਿਲਾਂ ਹੀ ਸੋਸ਼ਲ ਮੀਡੀਆ ਤੇ ਇੱਕ ਫਰਜ਼ੀ ਖ਼ਬਰ ਵਾਇਰਲ ਹੋ ਰਹੀ ਹੈ, ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ, ਪੰਜਾਬ ਦੇ ਅੰਦਰ 23 ਮਈ ਤੋਂ 30 ਜਨ ਤੱਕ ਛੁੱਟੀਆਂ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਦੱਸ ਦਈਏ ਕਿ, ਉਕਤ ਛੁੱਟੀਆਂ ਬਾਰੇ ਨਾ ਤਾਂ ਵਿਭਾਗ ਦੀ ਵੈੱਬਸਾਈਟ ਤੇ ਕੋਈ ਜਾਣਕਾਰੀ ਹੈ ਅਤੇ ਨਾ ਹੀ ਸਿੱਖਿਆ ਮੰਤਰੀ ਦੇ ਵਲੋਂ ਕੋਈ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇੱਕ ਅਧਿਕਾਰੀ ਨੇ ਪੰਜਾਬ ਨੈੱਟਵਰਕ ਨੂੰ ਦੱਸਿਆ ਕਿ, ਸੋਸ਼ਲ ਮੀਡੀਆ ਤੇ ਛੁੱਟੀਆਂ ਸਬੰਧੀ ਵਾਇਰਲ ਖ਼ਬਰ ਫਰਜ਼ੀ ਹੈ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਉਨ੍ਹਾਂ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ, ਉਹ ਅਜਿਹੀਆਂ ਫਰਜ਼ੀ ਖ਼ਬਰਾਂ ਤੇ ਵਿਸ਼ਵਾਸ਼ ਕਰਨ ਅਤੇ ਸੋਸ਼ਲ ਮੀਡੀਆ ਤੇ ਅੱਗੇ ਫਾਰਵਰਡ ਕਰਨ ਤੋਂ ਪਹਿਲਾਂ ਸਿੱਖਿਆ ਵਿਭਾਗ ਦੀ ਅਧਿਕਾਰਿਤ ਵੈੱਬਸਾਈਟ ਚੈੱਕ ਕਰਨ ਦੇ ਨਾਲ ਨਾਲ ਆਪੋ-ਆਪਣੇ ਡੀਈਓਜ਼ ਨਾਲ ਜ਼ਰੂਰ ਰਾਬਤਾ ਕਾਇਮ ਕਰੋ।

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments