Home Education Good News! 22 ਬੱਚਿਆਂ ਨੇ ਪਾਸ ਕੀਤੀ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਦਾਖ਼ਲਾ ਪ੍ਰੀਖਿਆ

Good News! 22 ਬੱਚਿਆਂ ਨੇ ਪਾਸ ਕੀਤੀ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਦਾਖ਼ਲਾ ਪ੍ਰੀਖਿਆ

0
Good News! 22 ਬੱਚਿਆਂ ਨੇ ਪਾਸ ਕੀਤੀ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਦਾਖ਼ਲਾ ਪ੍ਰੀਖਿਆ

 

Good News! ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਦਾਖ਼ਲਾ ਪ੍ਰੀਖਿਆ ਦਾ ਨਤੀਜਾ ਘੋਸ਼ਿਤ 

ਪੰਜਾਬ ਨੈੱਟਵਰਕ, ਬਟਾਲਾ

Good News! ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਕਰਵਾਈ ਗਈ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਦਾਖ਼ਲਾ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ–PSEB 8th and 12th Result 2024: PSEB 8ਵੀਂ ਅਤੇ 12ਵੀਂ ਜਮਾਤ ਦੇ ਅੱਜ ਸ਼ਾਮ 4 ਵਜੇ ਐਲਾਨੇਗਾ ਨਤੀਜੇ, ਇੰਝ ਕਰੋ ਚੈੱਕ

ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੇ 22 ਬੱਚਿਆਂ ਨੇ ਇਹ ਪ੍ਰੀਖਿਆ ਪਾਸ ਕਰਕੇ ਪੂਰੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੱਧ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਹੋਣ ਦਾ ਮਾਣ ਹਾਸਲ ਕੀਤਾ ਹੈ।

ਇਹ ਵੀ ਪੜ੍ਹੋHoliday News: ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿਸੀਪਲ ਮਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਹ 22 ਵਿਦਿਆਰਥੀ ਹੁਣ ਗਿਆਰਵੀਂ ਜਮਾਤ ਵਿੱਚ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਦਾਖ਼ਲਾ ਲੈ ਸਕਦੇ ਹਨ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ  ਜੈਦੀਪ ਸਿੰਘ,ਵੀਰਪਾਲ ਕੌਰ,ਸੁਖਵਿੰਦਰ ਕੁਮਾਰ,ਗੁਰਜੋਤ ਸਿੰਘ, ਸੁਖਪ੍ਰੀਤ ਸਿੰਘ ,ਸਮੀਰ ਸਿੰਘ,ਪ੍ਰਦੀਪ ਕੌਰ, ਲਕਸ਼ਮਣ ਸਿੰਘ , ਸ਼ਿਵਮ ਕੁਮਾਰ, ਮਹਿਕਪ੍ਰੀਤ ਕੌਰ, ਨਵਦੀਪ ਸਿੰਘ, ਕ੍ਰਿਸਟੀਨਾ,ਸੰਜਨਾ,ਸੁਖਮਨਜੀਤ ਕੌਰ, ਜਸ਼ਨਦੀਪ ਸਿੰਘ, ਰੋਸ਼ਨਦੀਪ ਸਿੰਘ, ਰਜਵੰਤ ਕੌਰ, ਗੁਰਕੀਰਤ ਸਿੰਘ, ਸੁਖਬੀਰ ਸਿੰਘ, ਕਿਰਨਜੀਤ ਕੌਰ, ਜਸਨਪ੍ਰੀਤ ਕੌਰ, ਮਹਿਕਪ੍ਰੀਤ ਕੌਰ ਹਨ।

ਇਹ ਵੀ ਪੜ੍ਹੋBe careful! ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਇਸ ਦਿਨ, ਬੰਦ ਰਹਿਣਗੀਆਂ ਬੱਸਾਂ! ਜਾਣੋ ਵਜ੍ਹਾ

ਪ੍ਰਿੰਸੀਪਲ ਸੰਧੂ ਨੇ ਗਾਇਕ ਅਧਿਆਪਕ ਮਲਵਿੰਦਰ ਕੌਰ, ਗੁਰਪਾਲ ਸਿੰਘ ,ਭੁਪਿੰਦਰ ਸਿੰਘ, ਨਿਸ਼ਾ ਦੇਵੀ, ਸੰਦੀਪ ਬੰਮਰਾਹ, ਸੁਨੀਲ ਕੁਮਾਰ, ਕੋਮਲਪ੍ਰੀਤ ਸਿੰਘ, ਰਮਨਦੀਪ ਕੌਰ, ਬਿਕਰਮਜੀਤ ਕੌਰ, ਸੁਖਦੀਪ ਸਿੰਘ, ਰਜਨੀ, ਸਾਕਸ਼ੀ ਸੈਣੀ, ਅਮਨਪ੍ਰੀਤ ਕੌਰ, ਰਿਪਨਦੀਪ ਕੌਰ ਨੂੰ ਵਧਾਈ ਦਿੱਤੀ ਜਿਨ੍ਹਾਂ ਦੁਆਰਾ ਕੀਤੀ ਮਿਹਨਤ ਨਾਲ ਬੱਚਿਆਂ ਵੱਲੋਂ ਪ੍ਰੀਖਿਆ ਪਾਸ ਕੀਤੀ ਗਈ ਹੈ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ ਰਾਜੇਸ਼ ਕੁਮਾਰ ਸ਼ਰਮਾਂ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ : ਲਖਵਿੰਦਰ ਸਿੰਘ ਵੱਲੋਂ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)