Saturday, April 13, 2024
No menu items!
HomeEducationHoliday Alert: ਪੰਜਾਬ ਦੇ ਇਸ ਜ਼ਿਲ੍ਹੇ ਦੇ ਸਾਰੇ ਸਕੂਲਾਂ-ਕਾਲਜਾਂ 'ਚ 23 ਫਰਵਰੀ...

Holiday Alert: ਪੰਜਾਬ ਦੇ ਇਸ ਜ਼ਿਲ੍ਹੇ ਦੇ ਸਾਰੇ ਸਕੂਲਾਂ-ਕਾਲਜਾਂ ‘ਚ 23 ਫਰਵਰੀ ਦੀ ਛੁੱਟੀ ਦਾ ਐਲਾਨ, DC ਵਲੋਂ ਹੁਕਮ ਜਾਰੀ

 

Holiday Alert: 23 ਫਰਵਰੀ ਦੀ ਛੁੱਟੀ DC ਨਵਾਂਸ਼ਹਿਰ ਦੇ ਵਲੋਂ ਐਲਾਨੀ

ਪ੍ਰਮੋਦ ਭਾਰਤੀ, ਨਵਾਂਸ਼ਹਿਰ

Holiday Alert: ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲਾਂ ਤੇ ਕਾਲਜਾਂ ਵਿਚ 23 ਫਰਵਰੀ ਦੀ ਛੁੱਟੀ ਡੀਸੀ ਨਵਾਂਸ਼ਹਿਰ ਦੇ ਵਲੋਂ ਐਲਾਨੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਸ਼ਹਿਰ ‘ਚ 23 ਫਰਵਰੀ ਦੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਜਾਣਕਾਰੀ ਮੁਤਾਬਿਕ, ਡੀਸੀ ਨਵਾਂਸ਼ਹਿਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਤਿਗੁਰੂ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ 23 ਫਰਵਰੀ 2024 (ਦਿਨ ਸ਼ੁਕਰਵਾਰ) ਨੂੰ ਕੱਢੇ ਜਾਣ ਵਾਲੇ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਲਈ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿੱਚ ਮਿਤੀ 23.02.2024 ਨੂੰ ਛੁੱਟੀ ਘੋਸ਼ਿਤ ਕੀਤੀ ਹੈ।

ਡੀਸੀ ਨਵਾਂਸ਼ਹਿਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ, ਇਹ ਹੁਕਮ ਤੁਰੰਤ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਅਤੇ ਐਲੀਮੈਂਟਰੀ) ਦੇ ਸਕੂਲਾਂ/ਕਾਲਜਾਂ ਵਿਚ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments