Friday, May 17, 2024
No menu items!
HomeChandigarhHoliday Haryana: ਵਿਦਿਅਕ ਅਦਾਰਿਆਂ ਤੇ ਦਫ਼ਤਰਾਂ 'ਚ 22 ਜਨਵਰੀ ਨੂੰ ਦੁਪਹਿਰ ਢਾਈ...

Holiday Haryana: ਵਿਦਿਅਕ ਅਦਾਰਿਆਂ ਤੇ ਦਫ਼ਤਰਾਂ ‘ਚ 22 ਜਨਵਰੀ ਨੂੰ ਦੁਪਹਿਰ ਢਾਈ ਵਜੇ ਤੱਕ ਛੁੱਟੀ ਦਾ ਐਲਾਨ 

 

Holiday Haryana ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Holiday Haryana ਅਯੁੱਧਿਆ ਵਿੱਚ ਰਾਮ ਲਾਲਾ ਪ੍ਰਾਣ ਪ੍ਰਤਿਸ਼ਠਾ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਰਾਜ ਦੇ ਸਾਰੇ ਵਿਭਾਗਾਂ, ਬੋਰਡਾਂ, ਨਿਗਮਾਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਹੋਰ ਅਦਾਰਿਆਂ ਦੇ ਸਾਰੇ ਕਰਮਚਾਰੀਆਂ ਲਈ 22 ਜਨਵਰੀ 2024 (ਸੋਮਵਾਰ) ਨੂੰ ਅੱਧੇ ਦਿਨ ਦੀ ਛੁੱਟੀ (ਦੁਪਹਿਰ 2.30 ਵਜੇ ਤੱਕ) ਦਾ ਐਲਾਨ ਕੀਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ: ਸਾਰੇ ਸਕੂਲਾਂ ਤੇ ਦਫਤਰਾਂ ‘ਚ 22 ਜਨਵਰੀ ਦੀ ਛੁੱਟੀ ਦਾ ਐਲਾਨ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments