Tuesday, May 21, 2024
No menu items!
HomeEducationMaster Cadre: ਮਾਸਟਰ ਕੇਡਰ ਦੀ ਨਵੀਂ ਭਰਤੀ 'ਤੇ ਸਿੱਖਿਆ ਸਕੱਤਰ ਪੰਜਾਬ ਦਾ...

Master Cadre: ਮਾਸਟਰ ਕੇਡਰ ਦੀ ਨਵੀਂ ਭਰਤੀ ‘ਤੇ ਸਿੱਖਿਆ ਸਕੱਤਰ ਪੰਜਾਬ ਦਾ ਵੱਡਾ ਬਿਆਨ, ਕਿਹਾ…

 

Master Cadre: ਮਾਸਟਰ ਕੇਡਰ ਦੀ ਨਵੀਂ ਭਰਤੀ ‘ਤੇ ਸਿੱਖਿਆ ਸਕੱਤਰ ਪੰਜਾਬ ਦਾ ਵੱਡਾ ਬਿਆਨ, ਕਿਹਾ…

ਇਹ ਵੀ ਪੜ੍ਹੋ-School Times Changed: ਪੰਜਾਬ ਦੇ ਸਕੂਲਾਂ ਦਾ ਵੀ ਬਦਲਿਆ ਜਾਵੇ ਸਮਾਂ, ਅਧਿਆਪਕਾਂ ਕੀਤੀ ਮੰਗ

ਪੰਜਾਬ ਨੈੱਟਵਰਕ, ਚੰਡੀਗੜ੍ਹ-

Master Cadre: ਪੰਜਾਬ ਵਿਚ ਮਾਸਟਰ ਕੇਡਰ ਦੀ ਨਵੀਂ ਭਰਤੀ ਤੇ ਸਿੱਖਿਆ ਪੰਜਾਬ ਕਮਲ ਕਿਸ਼ੋਰ ਯਾਦਵ ਦਾ ਵੱਡਾ ਬਿਆਨ ਦਿੱਤਾ ਹੈ।

ਸਿੱਖਿਆ ਸਕੱਤਰ ਨੇ ਕਿਹਾ ਕਿ, ਸੂਬੇ ਦੇ ਅੰਦਰ ਹਾਲੇ ਮਾਸਟਰ ਕੇਡਰ ਤੋਂ ਲੈਕਚਰਾਰ ਦੀਆਂ ਪ੍ਰਮੋਸ਼ਨਾਂ ਲਈ ਲਿਸਟਾਂ ਮੁਕੰਮਲ ਨਹੀਂ ਹੋਈਆਂ।

ਉਨ੍ਹਾਂ ਕਿਹਾ ਕਿ, ਜਦੋਂ ਤੱਕ ਪ੍ਰਮੋਸ਼ਨਾਂ ਲਈ ਲਿਸਟਾਂ ਮੁਕੰਮਲ ਨਹੀਂ ਹੋ ਜਾਂਦੀਆਂ, ਉਦੋਂ ਤੱਕ ਮਾਸਟਰ ਕੇਡਰ ਭਰਤੀ ਲਈ ਕਿੰਨੀਆਂ ਪੋਸਟਾਂ ਦਿੱਤੀਆਂ ਜਾਣਗੀਆਂ, ਇਸ ਬਾਰੇ ਕੋਈ ਅਨੁਮਾਨ ਨਹੀਂ ਲਗਾਇਆ ਜਾ ਸਕਦਾ।

ਇਹ ਵੀ ਪੜ੍ਹੋ-Woman Teacher death; ਪੰਜਾਬ ‘ਚ ਸਰਕਾਰੀ ਅਧਿਆਪਕਾ ਵਲੋਂ ਖੁਦਕੁਸ਼ੀ, ਬਲੈਕਮੇਲਿੰਗ ਤੋਂ ਸੀ ਪ੍ਰੇਸ਼ਾਨ


ਇਹ ਵੀ ਪੜ੍ਹੋ-Severe Weather Alert: ਮੌਸਮ ਵਿਭਾਗ ਯੈਲੋ ਅਲਰਟ ਜਾਰੀ! ਭਾਰੀ ਮੀਂਹ ਤੋਂ ਬਾਅਦ Heatwave ਦੀ ਚੇਤਾਵਨੀ

ਇਹ ਵੀ ਪੜ੍ਹੋ-Holiday Alert: ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਛੁੱਟੀ ਦਾ ਐਲਾਨ

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ


ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments