Wednesday, May 8, 2024
No menu items!
HomeEducationPSEB10th result 2024: ਸਰਕਾਰੀ ਹਾਈ ਸਕੂਲ ਧੂਲਕੋਟ ਦਾ 10ਵੀਂ ਦਾ ਨਤੀਜਾ ਰਿਹਾ...

PSEB10th result 2024: ਸਰਕਾਰੀ ਹਾਈ ਸਕੂਲ ਧੂਲਕੋਟ ਦਾ 10ਵੀਂ ਦਾ ਨਤੀਜਾ ਰਿਹਾ 100% ਸ਼ਾਨਦਾਰ

 

ਪੰਜਾਬ ਨੈੱਟਵਰਕ, ਮੋਹਾਲੀ-

PSEB 10th result 2024: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਵਿੱਚ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਸਰਕਾਰੀ ਹਾਈ ਸਕੂਲ ਧੂਲਕੋਟ ਦਾ ਨਤੀਜਾ 100% ਰਿਹਾ।

ਇਹ ਵੀ ਪੜ੍ਹੋ-PSEB 10th Result 2024: PSEB 10ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਸਕੂਲ ਮੁਖੀ ਸੁਖਰਾਜ ਸਿੰਘ ਬੁੱਟਰ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜਸਮੀਨ ਕੌਰ ਨੇ 650 ਵਿੱਚੋਂ 588 ਨੰਬਰ ਲੈ ਕੇ ਪਹਿਲਾ ਸਥਾਨ, ਸਤਵੀਰ ਕੌਰ ਨੇ 548 ਨੰਬਰ ਲੈ ਕੇ ਦੂਜਾ ਸਥਾਨ ਅਤੇ ਹਰਲੀਨ ਕੌਰ ਨੇ 537 ਨੰਬਰ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕੁੱਲ 36 ਵਿਦਿਆਰਥੀਆਂ ਦੇ ਵਿੱਚੋਂ 28 ਵਿਦਿਆਰਥੀ ਪਹਿਲੀ ਪੁਜੀਸ਼ਨ ਵਿੱਚ ਅਤੇ 8 ਵਿਦਿਆਰਥੀ ਦੂਜੀ ਪੁਜੀਸ਼ਨ ਦੇ ਵਿੱਚ ਪਾਸ ਹੋਏ।

ਇਸ ਮੌਕੇ ਤੇ ਸਕੂਲ ਮੁਖੀ ਅਤੇ ਐਸ.ਐਮ.ਸੀ. ਦੀ ਚੇਅਰਪਰਸਨ ਵੱਲੋਂ ਦਸਵੀਂ ਵਿੱਚੋਂ ਚੰਗੇ ਨੰਬਰ ਪ੍ਰਾਪਤ ਕਰਕੇ ਪਾਸ ਹੋਣ ਤੇ ਸਾਰੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਭਵਿੱਖ ਵਿੱਚ ਚੰਗੇਰੇ ਜੀਵਨ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਤੇ ਸਮੂਹ ਸਟਾਫ ਨੂੰ ਵੀ ਵਧਾਈ ਦਿੱਤੀ ਗਈ ਕਿਉਂਕਿ ਮਿਹਨਤੀ ਸਟਾਫ ਦੀ ਆਣਥਕ ਮਿਹਨਤ ਕਰਕੇ ਹੀ ਚੰਗੇ ਨਤੀਜੇ ਆ ਰਹੇ ਹਨ।

ਇਸ ਮੌਕੇ ਤੇ ਸ਼੍ਰੀਮਤੀ ਕੁਲਵੰਤ ਕੌਰ, ਗੁਰਮੀਤ ਸਿੰਘ, ਦੀਪਕ ਕੁਮਾਰ ਸੇਠੀ,ਸੁਖਦਰਸ਼ਨ ਸਿੰਘ, ਨਵਦੀਪ ਸਿੰਘ, ਗੁਰਜੀਤ ਸਿੰਘ, ਰਸਪਾਲ ਸਿੰਘ,ਮਨਪ੍ਰੀਤ ਕੌਰ,ਪ੍ਰਿਤਪਾਲ ਕੌਰ, ਰਵੀ ਕੁਮਾਰ, ਇਕਬਾਲ ਸਿੰਘ, ਵਰਿੰਦਰ ਸਿੰਘ, ਜਤਿੰਦਰ ਕੌਰ ਅਤੇ ਕਰਮਜੀਤ ਕੌਰ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ-Judges Breaking: ਪੰਜਾਬ ਦੇ 65 ਸੈਸ਼ਨ ਜੱਜਾਂ/ਐਡੀਸ਼ਨਲ ਸੈਸ਼ਨ ਜੱਜਾਂ ਦੇ ਤਬਾਦਲੇ, ਪੜ੍ਹੋ ਲਿਸਟ

ਇਹ ਵੀ ਪੜ੍ਹੋ-Election duty : ਪੰਜਾਬ ‘ਚ 14000 ਅਧਿਆਪਕਾਂ ਦੀ ਲੱਗੀ ਚੋਣ ਡਿਊਟੀ! ਲੇਡੀ ਮੁਲਾਜ਼ਮਾਂ ਦੀ ਤੈਨਾਤੀ ਬਾਰੇ ਪੜ੍ਹੋ ਵੱਡੀ ਅਪਡੇਟ

ਇਹ ਵੀ ਪੜ੍ਹੋ-Punjab GP Fund: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਜੀਪੀ ਫੰਡਾਂ ਬਾਰੇ ਸਪੱਸ਼ਟੀਕਰਨ! ਪੜ੍ਹੋ ਵਾਇਰਲ ਪੱਤਰ ਦੀ ਸਚਾਈ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments