ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਲਈ ਸ਼ਡਿਊਲ ਅਤੇ ਫੀਸਾਂ ਬਾਰੇ ਵੇਰਵਾ ਜਾਰੀ ਕੀਤਾ ਗਿਆ ਹੈ। ਰਜਿਸਟ੍ਰੇਸ਼ਨ ਲਈ ਬੋਰਡ ਵਲੋਂ ਹਦਾਇਤਾਂ ਜਾਰੀ ਕਰ ਦਿਤੀਆਂ ਗਈਆਂ ਹਨ।
ਹੇਠਾਂ ਪੜ੍ਹੋ ਪੂਰਾ ਵੇਰਵਾ