ਸ਼ੁੱਕਰਵਾਰ, ਜੂਨ 14, 2024
No menu items!
HomeEducationPunjab News: 6ਵੀਂ ਤੋਂ 12ਵੀਂ ਜਮਾਤ ਤੱਕ ਦੀ ਪ੍ਰੀਖਿਆਵਾਂ 15 ਜਨਵਰੀ ਤੋਂ...

Punjab News: 6ਵੀਂ ਤੋਂ 12ਵੀਂ ਜਮਾਤ ਤੱਕ ਦੀ ਪ੍ਰੀਖਿਆਵਾਂ 15 ਜਨਵਰੀ ਤੋਂ ਹੋਣਗੀਆਂ ਸ਼ੁਰੂ, SCERT ਵਲੋਂ ਸਮਾਂ-ਸਾਰਣੀ ਜਾਰੀ

 

  • ਪੰਜਾਬ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਪ੍ਰੀ-ਬੋਰਡ ਤੇ ਟਰਮ-2 ਪ੍ਰੀਖਿਆਵਾਂ ਸਮਾਂ-ਸਾਰਣੀ ਜਾਰੀ

ਦਲਜੀਤ ਕੌਰ, ਐੱਸ ਏ ਐੱਸ ਨਗਰ

ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ (SCERT) ਵੱਲੋਂ ਪ੍ਰੀ-ਬੋਰਡ ਤੇ ਟਰਮ -2 ਪ੍ਰੀਖਿਆਵਾਂ ਦੀ ਸਮਾਂ-ਸਾਰਣੀ ਜਾਰੀ ਕਰ ਦਿੱਤੀ ਹੈ। ਇਹ ਪ੍ਰੀ-ਬੋਰਡ ਤੇ ਟਰਮ-2 ਦੀਆਂ ਪ੍ਰੀਖਿਆਵਾਂ ਮਿਤੀ 15 ਜਨਵਰੀ ਤੋਂ ਸ਼ੁਰੂ ਹੋਣਗੀਆਂ।

ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ (SCERT) ਨੇ 8ਵੀਂ ਤੋਂ 12ਵੀਂ ਜਮਾਤ ਤਕ ਦੀ ਨਵੀਂ ਸਮਾ-ਸਾਰਣੀ ਲਈ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

ਇਹ ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਲਈ ਪੇਪਰ ਪੂਰੇ ਸਿਲੇਬਸ ‘ਚੋਂ ਲਿਆ ਜਾਵੇਗਾ। ਪੇਪਰ ਦਾ ਪੈਟਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਹੋਏ ਨਵੇਂ ਪੈਟਰਨ ਮੁਤਾਬਕ ਪੂਰੇ ਅੰਕਾਂ ਦਾ ਹੋਵੇਗਾ।

ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਪੱਤਰ – https://drive.google.com/file/d/1KwCgMsaoMMnqK9hDFEX16k5HOq5UCVwQ/view?usp=sharing

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES

Most Popular

Recent Comments