Tuesday, March 5, 2024
No menu items!
HomeEducationJawahar Navodaya Vidyalaya: ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ...

Jawahar Navodaya Vidyalaya: ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਾਗੂ

 

Jawahar Navodaya Vidyalaya: 20 ਜਨਵਰੀ 2024 ਨੂੰ ਕਰਵਾਈ ਜਾ ਰਹੀ ਹੈ ਪ੍ਰੀਖਿਆ

ਪੰਜਾਬ ਨੈੱਟਵਰਕ, ਫਿਰੋਜ਼ਪੁਰ

Jawahar Navodaya Vidyalaya: ਜਵਾਹਰ ਨਵੋਦਿਆ ਵਿੱਦਿਆਲਿਆ ਮਹੀਆਂਵਾਲਾ ਕਲਾਂ ਲਈ 20 ਜਨਵਰੀ 2024 ਨੂੰ ਪ੍ਰੀਖਿਆ ਕਰਵਾਈ ਜਾ ਰਹੀ ਹੈ।

ਇਸ ਪ੍ਰੀਖਿਆ (Jawahar Navodaya Vidyalaya) ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਫੌਜਦਾਰੀ ਜਾਬਤਾ, ਸੰਘਤਾ 1973 (2 ਆਫ 1972) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਮਿਤੀ 20 ਜਨਵਰੀ 2024 ਨੂੰ ਦਫਾ 144 ਸੀ.ਆਰ.ਪੀ.ਸੀ. ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ- ਪੰਜਾਬ ‘ਚ 1530 ਕਰੋੜ ਦਾ ਕਥਿਤ ਘੁਟਾਲਾ! ਈਡੀ ਵੱਲੋਂ ਟੈਕਸਟਾਈਲ ਕੰਪਨੀ ਦਾ ਮਾਲਕ ਗ੍ਰਿਫਤਾਰ

ਇਹ ਹੁਕਮ ਇਨ੍ਹਾਂ ਪ੍ਰੀਖਿਆਂਵਾਂ ‘ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ‘ਤੇ ਲਾਗੂ ਨਹੀਂ ਹੋਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments