ਸ਼ੁੱਕਰਵਾਰ, ਜੂਨ 14, 2024
No menu items!
HomeEducationਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਟੈੱਟ ਪਾਸ ਬੇਰੁਜ਼ਗਾਰ ਡੀਪੀਈ ਅਧਿਆਪਕ ਯੂਨੀਅਨ ਦੀ...

ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਟੈੱਟ ਪਾਸ ਬੇਰੁਜ਼ਗਾਰ ਡੀਪੀਈ ਅਧਿਆਪਕ ਯੂਨੀਅਨ ਦੀ ਮੀਟਿੰਗ ਬੇਸਿੱਟਾ

 

ਸਿੱਖਿਆ ਮੰਤਰੀ ਕੋਲ 1000 ਲੈਕਚਰਾਰ ਤੇ 2500 ਨਵੀਆਂ ਡੀਪੀਈ ਦੀਆਂ ਪੋਸਟਾਂ ਪੀਐੱਸ ਟੈੱਟ ਦੇ ਆਧਾਰ ’ਤੇ ਕੱਢਣ ਦੀ ਮੰਗ

ਮੁਕੇਰੀਆਂ

ਟੈੱਟ ਪਾਸ ਬੇਰੁਜ਼ਗਾਰ ਡੀਪੀਈ ਅਧਿਆਪਕ ਯੂਨੀਅਨ ਦੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਜਥੇਬੰਦੀ ਨੇ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਹੈ।

ਆਗੂਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਕੋਲ 1000 ਲੈਕਚਰਾਰ ਤੇ 2500 ਨਵੀਆਂ ਡੀਪੀਈ ਦੀਆਂ ਪੋਸਟਾਂ ਪੀਐੱਸ ਟੈੱਟ ਦੇ ਆਧਾਰ ’ਤੇ ਕੱਢਣ ਦੀ ਮੰਗ ਰੱਖੀ ਸੀ, ਜਿਸ ’ਤੇ ਸਿੱਖਿਆ ਮੰਤਰੀ ਵੱਲੋਂ ਕੋਈ ਸਪੱਸ਼ਟ ਭਰੋਸਾ ਨਹੀਂ ਦਿੱਤਾ ਗਿਆ।

ਇਹ ਵੀ ਪੜ੍ਹੋ-Chandigarh: ਸਕੂਲਾਂ ਦਾ ਸਮਾਂ ਬਦਲਿਆ

ਸੂਬਾ ਪ੍ਰਧਾਨ ਰਮਨਪ੍ਰੀਤ ਸਿੰਘ ਬੈਂਸ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਸਕੂਲਾਂ ਵਿੱਚ ਖਾਲੀ ਪਈਆਂ 1000 ਲੈਕਚਰਾਰ ਅਤੇ 2500 ਡੀਪੀਈ ਦੀਆਂ ਅਸਾਮੀਆ ਭਰਨ ਲਈ ਪੀਐੱਸ ਟੈੱਟ ਦੇ ਆਧਾਰ ’ਤੇ ਅਸਾਮੀਆਂ ਜਲਦ ਨਾ ਕੱਢੀਆਂ ਤਾਂ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਲਗਾਇਆ ਜਾਵੇਗਾ।

ਇਹ ਵੀ ਪੜ੍ਹੋ- Weather Alert: ਮੌਸਮ ਵਿਭਾਗ ਵਲੋਂ ਪੰਜਾਬ ‘ਚ ਭਾਰੀ ਮੀਂਹ ਤੇ ਗੜੇਮਾਰੀ ਦੀ ਚੇਤਾਵਨੀ

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES

Most Popular

Recent Comments