Fact-Check: ਕੀ ਰਾਸ਼ਟਰਪਤੀ ਭਵਨ ‘ਚੋਂ ਸਿੱਖ ਸੁਰੱਖਿਆ ਮੁਲਾਜ਼ਮਾਂ ਨੂੰ ਹਟਾਇਆ ਗਿਆ? ਪੜ੍ਹੋ PIB ਦਾ ਸਪੱਸ਼ਟੀਕਰਨ

584
news24 Photo

 

  • Social Media Claims Over Sikh Security at Rashtrapati Bhavan :

ਸੋਸ਼ਲ ਮੀਡੀਆ ‘ਤੇ ਸਿੱਖਾਂ (Sikh) ਖਿਲਾਫ ਕਾਫੀ ਅਫਵਾਹਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਬਾਰੇ ਟਵਿੱਟਰ (ਐਕਸ) ਯੂਜ਼ਰ ਨੇ ਦਾਅਵਾ ਕੀਤਾ ਕਿ ਟਰੂਡੋ ਦੇ ਦੋਸ਼ਾਂ ਤੋਂ ਬਾਅਦ ਭਾਰਤੀ ਫੌਜ ਨੇ ਸਿੱਖ (Sikh) ਫੌਜੀਆਂ ਨੂੰ ਛੁੱਟੀ ਦੇਣ ਤੋਂ ਇਨਕਾਰ ਕਰਨਾ ਸ਼ੁਰੂ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਲੋਕਾਂ ਨੇ ਇਹ ਵੀ ਦਾਅਵਾ ਕੀਤਾ ਕਿ ਭਾਰਤ ਦੇ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਰਾਸ਼ਟਰਪਤੀ ਭਵਨ ਵਿਖੇ ਸਿੱਖ (Sikh) ਸੁਰੱਖਿਆ ਕਰਮੀਆਂ ਨੂੰ ਵੀ ਬਰਖਾਸਤ ਕਰ ਦਿੱਤਾ ਗਿਆ ਹੈ।

ਰਾਸ਼ਟਰਪਤੀ ਭਵਨ ਨੇ ਸਿੱਖ (Sikh) ਗਾਰਡਾਂ ਨੂੰ ਨਹੀਂ ਹਟਾਇਆ ਗਿਆ- PIB ਦਾਅਵਾ

ਦੂਜੇ ਪਾਸੇ, PIB ਨੇ ਟਵਿੱਟਰ (ਐਕਸ) ‘ਤੇ ਇੱਕ ਟਵੀਟ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਵਾਲੇ ਦਾਅਵੇ ਦਾ ਖੰਡਨ ਕਰਦੇ ਹੋਏ ਕਿਹਾ ਕਿ ਇਹ ਦਾਅਵਾ ਫਰਜ਼ੀ ਹੈ ਅਤੇ ਵਿਵਾਦ ਪੈਦਾ ਕਰਨ ਦੇ ਇਰਾਦੇ ਨਾਲ ਸਾਂਝਾ ਕੀਤਾ ਗਿਆ ਹੈ, ਪਰ ਭਾਰਤ ਸਰਕਾਰ ਵੱਲੋਂ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਪੀਆਈਬੀ ਨੇ ਇਹ ਵੀ ਦਾਅਵਾ ਕੀਤਾ ਕਿ, ਰਾਸ਼ਟਰਪਤੀ ਭਵਨ ਨੇ ਸਿੱਖ (Sikh) ਗਾਰਡਾਂ ਨੂੰ ਨਹੀਂ ਹਟਾਇਆ ਗਿਆ।

ਪੀਆਈਬੀ ਨੇ ਇਹ ਵੀ ਦਾਅਵਾ ਕੀਤਾ ਕਿ, ਰਾਸ਼ਟਰਪਤੀ ਭਵਨ ਨੇ ਸਿੱਖ (Sikh) ਗਾਰਡਾਂ ਨੂੰ ਨਹੀਂ ਹਟਾਇਆ ਗਿਆ, ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਵਾਇਰਲ ਪੋਸਟਾਂ ਫੇਕ ਹਨ, ਇਨਾਂ ਤੇ ਧਿਆਨ ਨਾ ਦੇਣ ਦੀ ਅਪੀਲ ਪੀਆਈਬੀ ਨੇ ਕੀਤੀ ਹੈ। News24

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)