ਵੱਡੀ ਖ਼ਬਰ: ਪੰਜਾਬ ਦੇ ਸੀਨੀਅਰ PCS ਅਫ਼ਸਰ ਖਿਲਾਫ FIR ਦਰਜ, ਪੜ੍ਹੋ ਪੂਰਾ ਮਾਮਲਾ

865

 

FIR lodged against senior PCS officer of Punjab, read full case

ਫਿਰੋਜ਼ਪੁਰ

PCS officer- ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲੇ ਦੇ ਧਰਮਕੋਟ ਪਿੰਡ ਮਹਿਲ ਕਲਾਂ ਦੇ ਰਣਜੀਤ ਸਿੰਘ ਤੋਂ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪੀ.ਸੀ.ਐੱਸ. ਅਫਸਰ (PCS officer) ਨਰਿੰਦਰ ਸਿੰਘ ਧਾਲੀਵਾਲ ਖਿਲਾਫ FIR ਦਰਜ ਕੀਤੀ ਹੈ।

ਐਚ.ਟੀ ਦੀ ਖ਼ਬਰ ਮੁਤਾਬਿਕ, ਸ਼ਿਕਾਇਤਕਰਤਾ ਰਣਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਵੱਲੋਂ ਨਰਿੰਦਰ ਸਿੰਘ ਧਾਲੀਵਾਲ (PCS officer) ‘ਤੇ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਲਗਾਉਣ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ।

ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਪੂਰਾ ਮਾਮਲਾhttps://www.hindustantimes.com/cities/chandigarh-news/punjab-vigilance-bureau-books-zira-ex-sdm-dhaliwal-for-graft-101695928894497.html

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)