Join WhatsApp

Join Now

Holiday Alert: ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ! ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ (ਪੜ੍ਹੋ ਪੱਤਰ)

On: May 27, 2026 6:45 PM

 

Holiday Alert: ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ; ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ (ਪੜ੍ਹੋ ਪੱਤਰ)

ਪੰਜਾਬ ਨੈੱਟਵਰਕ

Holiday News: ਚੰਡੀਗੜ੍ਹ, 27 ਮਈ 2026- ਪੰਜਾਬ ਸਰਕਾਰ ਦੇ ਵੱਲੋਂ 27 ਮਈ ਨੂੰ ਸੂਬੇ ਅੰਦਰ ਕੀਤੀ ਜਾਣ ਵਾਲੀ ਛੁੱਟੀ ਬਦਲ ਦਿੱਤੀ ਹੈ। ਸੂਬੇ ਅੰਦਰ ਹੁਣ ਇਹ ਛੁੱਟੀ 28 ਮਈ ਨੂੰ ਹੋਵੇਗੀ।

ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਤੋਂ ਇਲਾਵਾ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।

ਇਹ ਵੀ ਪੜ੍ਹੋ- Holiday News: ਸਰਕਾਰੀ ਦਫ਼ਤਰਾਂ ‘ਚ 28 ਮਈ ਦੀ ਛੁੱਟੀ ਦਾ ਐਲਾਨ!

ਸਰਕਾਰ ਵੱਲੋਂ ਜਾਰੀ ਅਧਿਕਾਰਿਤ ਨੋਟੀਫਿਕੇਸ਼ਨ ਦੇ ਮੁਤਾਬਿਕ, ਭਾਰਤ ਸਰਕਾਰ ਦੇ ਵੱਲੋਂ ਈਦ ਉੱਲ ਜੂਹਾ (ਬਕਰੀਦ) ਦੀ ਕੀਤੀ ਗਈ ਛੂੱਟੀ ਸਬੰਧੀ ਸੋਧ ਦੇ ਆਧਾਰ ਤੇ ਪੰਜਾਬ ਨੇ ਵੀ ਆਪਣੀ ਛੁੱਟੀ ਦੀ ਤਰੀਕ ਬਦਲੀ ਹੈ।

ਪੰਜਾਬ ਸਰਕਾਰ ਨੇ ਕਿਹਾ ਹੈ ਕਿ ਭਾਰਤ ਸਰਕਾਰ ਦੁਆਰਾ ਜਾਰੀ ਕੀਤੀ ਗਈ ਨਵੀਂ ਚਿੱਠੀ ਦੇ ਮੁਤਾਬਿਕ, 27 ਤਰੀਕ ਨੂੰ ਕੀਤੀ ਜਾਣ ਵਾਲੀ ਛੁੱਟੀ 28 ਮਈ ਨੂੰ ਹੋਵੇਗੀ।

ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਤੋਂ ਇਲਾਵਾ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।

 

More

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

America-Pakistan: ਅਮਰੀਕਾ-ਪਾਕਿਸਤਾਨ ਜੰਗ ਹੋਈ ਤਾਂ ਅਸੀਂ ਪਾਕਿਸਤਾਨ ਨਾਲ ਖੜ੍ਹੇ ਹੋਵਾਂਗੇ! ਭਾਜਪਾ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ, ਮਚਿਆ ਹੰਗਾਮਾ (ਵੇਖੋ ਵੀਡੀਓ)

US Breaking: ਸਕੂਲ ‘ਚ ਦਿਨ ਦਿਹਾੜੇ ਗੋਲੀਬਾਰੀ; ਬੱਚਿਆਂ ਸਮੇਤ 4 ਲੋਕਾਂ ਦੀ ਮੌਤ

1 thought on “Holiday Alert: ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ! ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ (ਪੜ੍ਹੋ ਪੱਤਰ)”

Leave a Comment