4161 ਮਾਸਟਰ ਕਾਡਰ ਅਧਿਆਪਕਾਂ ਲਈ ਅਹਿਮ ਖ਼ਬਰ; ਸਿੱਖਿਆ ਵਿਭਾਗ ਨੇ ਇਸ ਕੰਮ ਲਈ ਫਿਰ ਦਿੱਤਾ ਆਖ਼ਰੀ ਮੌਕਾ

674

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 4161 ਮਾਸਟਰ ਕਾਡਰ ਅਧਿਆਪਕਾਂ ਲਈ ਅਹਿਮ ਪੱਤਰ ਜਾਰੀ ਕਰਦਿਆਂ ਹੋਇਆ ਕਿਹਾ ਹੈ ਕਿ, 10 ਅਪ੍ਰੈਲ 2023 ਨੂੰ ਜਿਨ੍ਹਾਂ ਉਮੀਦਵਾਰ ਨੇ ਸਕਰੂਟਨੀ ਦੌਰਾਨ ਜਿਹੜੇ ਦਸਤਾਵੇਜ਼ ਜਮਾਂ ਨਹੀਂ ਕਰਵਾਏ ਸੀ, ਉਹ ਦਸਤਾਵੇਜ਼ 15 ਜੂਨ 2023 ਤੱਕ ਜਮ੍ਹਾਂ ਕਰਵਾ ਸਕਦੇ ਹਨ। ਉਮੀਦਵਾਰਾਂ ਵਾਸਤੇ ਇਹ ਆਖ਼ਰੀ ਮੌਕਾ ਹੋਵੇਗਾ।

ਹੇਠਾਂ ਪੜ੍ਹੋ ਪੱਤਰ

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)