Canada ਖਿਲਾਫ਼ ਭਾਰਤ ਦਾ ਵੱਡਾ ਐਕਸ਼ਨ! 40 ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦੇ ਹੁਕਮ

878

 

India’s big action against Canada! 40 Canadian diplomats ordered to leave the country

India Canada row update: ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ ਅਤੇ ਭਾਰਤ ਵਿਚਾਲੇ ਕੁੜੱਤਣ ਵਧਦੀ ਜਾ ਰਹੀ ਹੈ।

ਕੈਨੇਡਾ (Canada) ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਤੋਂ ਬਾਅਦ ਭਾਰਤ ਵੀ ਲਗਾਤਾਰ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦੇ ਰਿਹਾ ਹੈ।

ਮੀਡੀਆ ਰਿਪੋਰਟ ਮੁਤਾਬਿਕ, ਭਾਰਤ ਨੇ ਕੈਨੇਡਾ (Canada) ਨੂੰ ਆਪਣੇ 40 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਜਿਸ ਲਈ ਉਨ੍ਹਾਂ ਨੂੰ 10 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਸਮੇਂ ਭਾਰਤ ਵਿੱਚ 62 ਕੈਨੇਡੀਅਨ (Canada) ਡਿਪਲੋਮੈਟ ਹਨ। ਪਰ ਭਾਰਤ ਅਨੁਸਾਰ ਇਨ੍ਹਾਂ ਦੀ ਗਿਣਤੀ 41 ਤੋਂ ਵੱਧ ਨਹੀਂ ਹੋਣੀ ਚਾਹੀਦੀ। ਜਿਸ ਤੋਂ ਬਾਅਦ ਭਾਰਤ ਨੇ ਕੈਨੇਡਾ ਨੂੰ ਇੱਥੋਂ ਆਪਣੇ ਡਿਪਲੋਮੈਟਾਂ ਦੀ ਗਿਣਤੀ ਘਟਾਉਣ ਲਈ ਕਿਹਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)