Letter to Teachers: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਲਿਖਿਆ “ਅਧਿਆਪਕਾਂ ਨੂੰ ਖ਼ਤ”, ਪੜ੍ਹੋ ਵੇਰਵਾ

1481

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਅੱਜ ਅਧਿਆਪਕ ਦਿਵਸ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਵਲੋਂ ਸੂਬੇ ਦੇ ਅਧਿਆਪਕਾਂ ਨੂੰ ਖ਼ਤ ਲਿਖਿਆ ਗਿਆ ਹੈ। ਆਪਣੇ ਟਵੀਟ ਵਿਚ ਸਿੱਖਿਆ ਮੰਤਰੀ ਨੇ ਕਿਹਾ ਕਿ- ਸਾਡੇ ਜੀਵਨ ਨੂੰ ਅਧਿਆਪਕ ਸਭ ਤੋਂ ਵੱਧ ਪ੍ਰਭਾਵਿਤ ਕਰਦਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ- ਅੱਜ ਅਧਿਆਪਕ ਦਿਵਸ ਦੇ ਮੌਕੇ ‘ਤੇ ਬਤੌਰ ਸਿੱਖਿਆ ਮੰਤਰੀ ਮੇਰੇ ਵੱਲੋਂ ਇਹ ਖ਼ੱਤ ਪੰਜਾਬ ਦੇ ਹਰ ਅਧਿਆਪਕ ਨੂੰ ਭੇਜਿਆ ਗਿਆ ਹੈ। ਇਸ ਖ਼ੱਤ ਰਾਹੀਂ ਮੈਂ ਅਧਿਆਪਕਾਂ ਦੇ ਕੰਮ ਨੂੰ ਸਿਜਦਾ ਕਰਦਾ ਹਾਂ। ਅਧਿਆਪਕ ਦਿਵਸ ਦੀਆਂ ਮੁਬਾਰਕਾਂ।