Join WhatsApp

Join Now

Live PM Modi: ਪੀ.ਐੱਮ ਮੋਦੀ ਨੇ ਕਰ ਦਿੱਤੇ ਵੱਡੇ ਐਲਾਨ

On: ਅਪ੍ਰੈਲ 18, 2026 8:37 ਬਾਃ ਦੁਃ

 

Live PM Modi: ਪੀ.ਐੱਮ ਮੋਦੀ ਨੇ ਕਰ ਦਿੱਤੇ ਵੱਡੇ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਾਸ਼ਟਰ ਦੇ ਨਾਂ ਸੰਬੋਧਨ; ਮਹਿਲਾ ਰਾਖਵਾਂਕਰਨ ਬਿੱਲ ਦੇ ਮੁੱਦੇ ‘ਤੇ ਵਿਰੋਧੀ ਧਿਰ ਨੂੰ ਲਿਆ ਨਿਸ਼ਾਨੇ ‘ਤੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਸੰਬੋਧਿਤ ਕਰ ਰਹੇ ਹਨ। ਪ੍ਰਧਾਨ ਮੰਤਰੀ ਦਾ ਇਹ ਸੰਬੋਧਨ ਅਜਿਹੇ ਸਮੇਂ ਹੋ ਰਿਹਾ ਹੈ, ਜਦੋਂ ਦੇਸ਼ ਅਤੇ ਦੁਨੀਆ ਵਿੱਚ ਕਈ ਮਹੱਤਵਪੂਰਨ ਘਟਨਾਵਾਂ ਵਾਪਰ ਰਹੀਆਂ ਹਨ।

ਪੀ.ਐਮ. ਮੋਦੀ ਸਮੇਂ-ਸਮੇਂ ‘ਤੇ ਦੇਸ਼ ਨੂੰ ਸੰਬੋਧਿਤ ਕਰਦੇ ਰਹੇ ਹਨ।

ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਨੋਟਬੰਦੀ ਅਤੇ ਕੋਰੋਨਾ ਕਾਲ ਦੌਰਾਨ ਲੌਕਡਾਊਨ ਵਰਗੇ ਅਹਿਮ ਮੁੱਦਿਆਂ ‘ਤੇ ਰਾਸ਼ਟਰ ਨੂੰ ਸੰਬੋਧਨ ਕੀਤਾ ਹੈ। ਪ੍ਰਧਾਨ ਮੰਤਰੀ ਦੇ ਭਾਸ਼ਣਾਂ ਨੂੰ ਦੇਸ਼ ਦੀ ਨੀਤੀ ਅਤੇ ਦਿਸ਼ਾ ਤੈਅ ਕਰਨ ਦੇ ਲਿਹਾਜ਼ ਨਾਲ ਬਹੁਤ ਅਹਿਮ ਮੰਨਿਆ ਜਾਂਦਾ ਹੈ।

 

Leave a Comment