LPU ਦੇ ਚਾਂਸਲਰ ਸਬੰਧੀ ਗਲਤ ਖ਼ਬਰ ਲਾਉਣ ਵਾਲੇ ਵੈੱਬ ਪੋਰਟਲ ਸੰਚਾਲਕ ਖ਼ਿਲਾਫ਼ ਕੇਸ ਦਰਜ

455

ਫਗਵਾੜਾ, 25 ਮਈ –

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਨੂੰ ਕੋਰੋਨਾ ਹੋਣ ਸਬੰਧੀ ਝੂਠੀ ਖ਼ਬਰ ਵੈੱਬ ਪੋਰਟਲ ‘ਤੇ ਚਲਾਉਣ ਵਾਲੇ ਵੈੱਬ ਪੋਰਟਲ ਦੇ ਸੰਚਾਲਕ ਵਿਨੋਦ ਸ਼ਰਮਾ ਵਾਸੀ ਥਾਣੇਦਾਰ ਮੁਹੱਲਾ ਫਗਵਾੜਾ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ।