Monday, April 22, 2024
No menu items!
HomeNationalAmit Shah big statement: ਅਕਾਲੀ-ਭਾਜਪਾ ਦੇ ਗੱਠਜੋੜ ਬਾਰੇ ਅਮਿਤ ਸ਼ਾਹ ਨੇ ਮੁੜ...

Amit Shah big statement: ਅਕਾਲੀ-ਭਾਜਪਾ ਦੇ ਗੱਠਜੋੜ ਬਾਰੇ ਅਮਿਤ ਸ਼ਾਹ ਨੇ ਮੁੜ ਦਿੱਤਾ ਵੱਡਾ ਬਿਆਨ, ਕਿਹਾ….

 

Amit Shah big statement: ਸਾਡੀ ਅਕਾਲੀ ਦਲ ਦੇ ਨਾਲ ਲਗਾਤਾਰ ਗੱਲਬਾਤ ਚੱਲ ਰਹੀ ਹੈ…

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Amit Shah big statement: ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ, ਸਾਡੀ ਅਕਾਲੀ ਦਲ ਦੇ ਨਾਲ ਲਗਾਤਾਰ ਗੱਲਬਾਤ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ, ਅਸੀਂ ਚਾਹੁੰਦੇ ਹਾਂ ਕਿ, ਸਾਡੇ ਐਨਡੀਏ ਦੇ ਸਾਰੇ ਸਾਥੀ ਇਕੱਠੇ ਹੋ ਜਾਣ। ਉਨ੍ਹਾਂ ਕਿਹਾ ਕਿ, ਇੱਕ-ਦੋ ਦਿਨਾਂ ਦੇ ਵਿਚ ਸਥਿਤੀ ਸਪੱਸ਼ਟ ਹੋ ਜਾਵੇਗੀ। ਦੱਸ ਦਈਏ ਕਿ, ਸੀਟਾਂ ਦੀ ਵੰਡ ਨੂੰ ਲੈ ਕੇ ਪੇਚ ਫਸਿਆ ਹੋਇਆ ਹੈ।

ਇਥੇ ਜਿਕਰਯੋਗ ਹੈ ਕਿ, ਕਿਸਾਨੀ ਮੋਰਚੇ ਦੇ ਕਾਰਨ ਅਕਾਲੀ ਦਲ ਦੇ ਵਲੋਂ ਭਾਜਪਾ ਦੇ ਨਾਲ 2020 ਵਿਚ ਗੱਠਜੋੜ ਤੋੜ ਦਿੱਤਾ ਗਿਆ ਸੀ।

ਦੱਸ ਦਈਏ ਕਿ, ਇੰਨੀਂ ਦਿਨੀਂ ਪੰਜਾਬ ਦੀ ਸਿਆਸਤ ਵਿੱਚ ਅਹਿਮ ਸਥਾਨ ਰੱਖਣ ਵਾਲੀ ਖੇਤਰੀ ਪਾਰਟੀ ਅਕਾਲੀ ਦਲ ਨਾਲ ਨਾਰਾਜ਼ ਚੱਲ ਰਹੇ ਆਗੂਆਂ ਦੀ ‘ਘਰ ਵਾਪਸੀ’ ਆਮ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਸੁਖਬੀਰ ਬਾਦਲ ਨੇ ਪਹਿਲਾਂ ਦਿੱਲੀ ਦੇ ਸਿੱਖ ਆਗੂ ਮਨਜੀਤ ਸਿੰਘ ਜੀਕੇ, ਫਿਰ ਸੁਖਦੇਵ ਸਿੰਘ ਢੀਂਡਸਾ ਅਤੇ ਹੁਣ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚ ਮੁੜ ਸ਼ਾਮਲ ਕੀਤਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments