Monday, April 22, 2024
No menu items!
HomeNationalBig blow to BJP: ਭਾਜਪਾ ਨੂੰ ਵੱਡਾ ਝਟਕਾ, ਮੌਜੂਦਾ MP ਨੇ ਦਿੱਤਾ...

Big blow to BJP: ਭਾਜਪਾ ਨੂੰ ਵੱਡਾ ਝਟਕਾ, ਮੌਜੂਦਾ MP ਨੇ ਦਿੱਤਾ ਅਸਤੀਫ਼ਾ

 

Big blow to BJP, current MP resigns: ਸਾਂਸਦ ਬ੍ਰਿਜੇਂਦਰ ਸਿੰਘ ਨੇ ਭਾਜਪਾ ਛੱਡ ਦਿੱਤੀ ਹੈ…

ਪੰਜਾਬ ਨੈੱਟਵਰਕ, ਚੰਡੀਗੜ੍ਹ-

Big blow to BJP, current MP resigns: ਹਰਿਆਣਾ ਵਿਚ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਇਸ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ।

ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਦੇ ਪੁੱਤਰ ਸਾਂਸਦ ਬ੍ਰਿਜੇਂਦਰ ਸਿੰਘ ਨੇ ਭਾਜਪਾ ਛੱਡ ਦਿੱਤੀ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਦਿੱਤੀ ਹੈ।

ਇਹ ਵੀ ਪੜ੍ਹੋ-Election Commissioner resigned: ਚੋਣ ਕਮਿਸ਼ਨਰ ਨੇ ਇਸ ਕਰਕੇ ਦਿੱਤਾ ਅਸਤੀਫ਼ਾ, ਸਾਹਮਣੇ ਆਇਆ ਵੱਡਾ ਕਾਰਨ

ਉਨ੍ਹਾਂ ਕਿਹਾ ਕਿ ਮੈਂ ਸਿਆਸੀ ਕਾਰਨਾਂ ਕਰਕੇ ਭਾਜਪਾ ਛੱਡ ਰਿਹਾ ਹਾਂ। ਸੂਤਰ ਦੱਸਦੇ ਨੇ ਕਿ, ਉਹ ਕੁਝ ਸਮੇਂ ਬਾਅਦ ਦਿੱਲੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments