Monday, April 22, 2024
No menu items!
HomeNationalLok Sabha Elections ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ ਨੂੰ ਵੱਡਾ ਝਟਕਾ! ਦੋ ਸੀਨੀਅਰ...

Lok Sabha Elections ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ ਨੂੰ ਵੱਡਾ ਝਟਕਾ! ਦੋ ਸੀਨੀਅਰ ਲੀਡਰ ਭਾਜਪਾ ‘ਚ ਸ਼ਾਮਲ

 

Lok Sabha Elections: ਟਿਕਟ ਨਾ ਮਿਲਣ ਤੋਂ ਬਾਅਦ ਅਰਜੁਨ ਸਿੰਘ ਅਤੇ ਦਿਬਯੇਂਦੂ ਭਾਜਪਾ ‘ਚ ਸ਼ਾਮਲ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Lok Sabha Elections 2024 : ਦੇਸ਼ ਵਿੱਚ ਲੋਕ ਸਭਾ ਚੋਣਾਂ ਦੀ ਮਿਤੀ ਦਾ ਐਲਾਨ ਹੋਣ ਜਾ ਰਿਹਾ ਹੈ। ਇਸ ਤੋਂ ਇੱਕ ਦਿਨ ਪਹਿਲਾਂ ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ (ਟੀਐਮਸੀ) ਨੂੰ ਵੱਡਾ ਝਟਕਾ ਲੱਗਾ ਹੈ।

ਟੀਐਮਸੀ ਤੋਂ ਟਿਕਟ ਨਾ ਮਿਲਣ ਤੋਂ ਬਾਅਦ ਅਰਜੁਨ ਸਿੰਘ ਅਤੇ ਦਿਬਯੇਂਦੂ ਭਾਜਪਾ ‘ਚ ਸ਼ਾਮਲ ਹੋ ਗਏ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments