ਪਟਾਕਾ ਫੈਕਟਰੀ ‘ਚ ਭਿਆਨਕ ਅੱਗ, ਛੇ ਮਜ਼ਦੂਰਾਂ ਦੀ ਮੌਤ- 60 ਮਜ਼ਦੂਰ ਜ਼ਖਮੀ
ਪੰਜਾਬ ਨੈੱਟਵਰਕ, ਨਵੀਂ ਦਿੱਲੀ-
ਮੱਧ ਪ੍ਰਦੇਸ਼ ਦੇ ਹਰਦਾ ਜ਼ਿਲ੍ਹੇ ‘ਚ ਅੱਜ ਇਕ ਪਟਾਕਾ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ ਅਤੇ ਇਕ ਤੋਂ ਬਾਅਦ ਇਕ ਕਈ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਇਸ ਹਾਦਸੇ ਵਿੱਚ ਛੇ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਜਦਕਿ 60 ਮਜ਼ਦੂਰ ਜ਼ਖਮੀ ਦੱਸੇ ਜਾ ਰਹੇ ਹਨ।
ਇਨ੍ਹਾਂ ਧਮਾਕਿਆਂ ਦੀ ਆਵਾਜ਼ ਇੰਨੀ ਜ਼ਬਰਦਸਤ ਸੀ ਕਿ ਸ਼ਹਿਰ ‘ਚ ਦੂਰ-ਦੂਰ ਤੱਕ ਘਰਾਂ ਅਤੇ ਦੁਕਾਨਾਂ ਦੇ ਸ਼ੀਸ਼ੇ ਟੁੱਟ ਗਏ। ਧਮਾਕੇ ਦੇ ਝਟਕੇ ਨੇੜਲੇ ਨਰਮਦਾਪੁਰਮ ਜ਼ਿਲ੍ਹੇ ਦੇ ਸਿਓਨੀ ਮਾਲਵਾ ਇਲਾਕੇ ਵਿੱਚ ਵੀ ਮਹਿਸੂਸ ਕੀਤੇ ਗਏ। ਇੱਕ ਪਲ ਲਈ ਲੋਕਾਂ ਨੂੰ ਲੱਗਾ ਜਿਵੇਂ ਇੱਥੇ ਭੂਚਾਲ ਆ ਗਿਆ ਹੋਵੇ।
MP में हरदा की पटाखा फैक्टरी में विस्फोट से लगी आग, कई मजदूर घायल, VIDEO आया सामने#MadhyaPradesh pic.twitter.com/JLx7sHcUCy
— NDTV India (@ndtvindia) February 6, 2024
ਖ਼ਬਰ ਅਪਡੇਟ ਹੋ ਰਹੀ ਹੈ…..
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)