Sunday, April 28, 2024
No menu items!
HomeNationalBig Breaking: ਜੇਲ੍ਹ 'ਚ ਬੰਦ ਮਾਫੀਆ ਮੁਖਤਾਰ ਅੰਸਾਰੀ ਦੀ ਮੌਤ

Big Breaking: ਜੇਲ੍ਹ ‘ਚ ਬੰਦ ਮਾਫੀਆ ਮੁਖਤਾਰ ਅੰਸਾਰੀ ਦੀ ਮੌਤ

 

ਪੰਜਾਬ ਨੈੱਟਵਰਕ, ਨਵੀਂ ਦਿੱਲੀ–

ਜੇਲ੍ਹ ਵਿੱਚ ਬੰਦ ਮਾਫੀਆ ਮੁਖਤਾਰ ਅੰਸਾਰੀ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਤਿੰਨ ਦਿਨਾਂ ਤੋਂ ਬਿਮਾਰ ਜੇਲ ‘ਚ ਬੰਦ ਮਾਫੀਆ ਮੁਖਤਾਰ ਅੰਸਾਰੀ ਦੀ ਵੀਰਵਾਰ ਰਾਤ ਨੂੰ ਅਚਾਨਕ ਤਬੀਅਤ ਖਰਾਬ ਹੋ ਗਈ। ਸੂਚਨਾ ਮਿਲਦੇ ਹੀ ਜ਼ਿਲ੍ਹਾ ਮੈਜਿਸਟਰੇਟ ਦੁਰਗਾ ਸ਼ਕਤੀ ਨਾਗਪਾਲ, ਡੀਐਮ ਅੰਕੁਰ ਅਗਰਵਾਲ ਸਮੇਤ ਕਈ ਥਾਣਿਆਂ ਦੇ ਪੁਲਿਸ ਬਲ ਡਿਵੀਜ਼ਨਲ ਜੇਲ੍ਹ ਪੁੱਜੇ।

ਅਧਿਕਾਰੀ ਕਰੀਬ 40 ਮਿੰਟ ਤੱਕ ਜੇਲ੍ਹ ਦੇ ਅੰਦਰ ਰਹੇ। ਇਸ ਤੋਂ ਬਾਅਦ ਮੁਖਤਾਰ ਨੂੰ ਦੁਬਾਰਾ ਐਂਬੂਲੈਂਸ ਰਾਹੀਂ ਰਾਣੀ ਦੁਰਗਾਵਤੀ ਮੈਡੀਕਲ ਕਾਲਜ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਇਲਾਜ਼ ਕੀਤਾ ਹੀ ਜਾ ਰਿਹਾ ਸੀ ਕਿ, ਅੰਸਾਰੀ ਦਮ ਤੋੜ ਗਿਆ। ਮੈਡੀਕਲ ਕਾਲਜ ਦੇ ਡਾਕਟਰਾਂ ਨੇ ਮੁਖਤਾਰ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments