Friday, March 1, 2024
No menu items!
HomeNationalBig Breaking: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ, ਲੋਕ ਘਰਾਂ ਤੋਂ ਆਏ ਬਾਹਰ

Big Breaking: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ, ਲੋਕ ਘਰਾਂ ਤੋਂ ਆਏ ਬਾਹਰ

 

ਪੰਜਾਬ ਨੈੱਟਵਰਕ, ਚੰਡੀਗੜ੍ਹ/ਨਵੀਂ ਦਿੱਲੀ–

ਦਿੱਲੀ ਐਨਸੀਆਰ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ ਦੇ ਵਿੱਚ ਭੁਚਾਲ ਦੇ ਝਟਕੇ ਲੱਗਣ ਦੀ ਖਬਰ ਪ੍ਰਾਪਤ ਹੋਈ ਹੈ। ਜਿਵੇਂ ਹੀ ਭੁਚਾਲ ਦੇ ਝਟਕੇ ਲੋਕਾਂ ਨੇ ਮਹਿਸੂਸ ਕੀਤੇ ਤਾਂ ਉਹ ਘਰਾਂ ਤੋਂ ਬਾਹਰ ਨਿਕਲ ਆਏ।

ਹਾਲਾਂਕਿ ਇਸ ਭੂਚਾਲ ਦੇ ਕਾਰਨ ਕਿਸੇ ਜਾਨੀ ਮਾਲੀ ਨੁਕਸਾਨ ਦੀ ਖਬਰ ਸਾਹਮਣੇ ਨਹੀਂ ਆਈ। ਦੱਸ ਦਈਏ ਕਿ ਭੁਚਾਲ ਦੀ ਝਟਕੇ ਰਾਤ ਕਰੀਬ ਪੌਣੇ 12 ਵਜੇ ਮਹਿਸੂਸ ਕੀਤੇ ਗਏ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments