Monday, April 22, 2024
No menu items!
HomeNationalਵੱਡੀ ਖ਼ਬਰ: BSP ਲੀਡਰ ਦਾ ਗੋਲੀਆਂ ਮਾਰ ਕੇ ਕਤਲ

ਵੱਡੀ ਖ਼ਬਰ: BSP ਲੀਡਰ ਦਾ ਗੋਲੀਆਂ ਮਾਰ ਕੇ ਕਤਲ

 

ਪੰਜਾਬ ਨੈੱਟਵਰਕ, ਨਵੀਂ ਦਿੱਲੀ–

BSP Leader Mahendra Gupta Shot Dead: ਲੋਕ ਸਭਾ ਚੋਣਾਂ ਤੋਂ ਪਹਿਲਾਂ ਬਹੁਜਨ ਸਮਾਜ ਪਾਰਟੀ (BSP) ਨੇਤਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ।

ਜਾਣਕਾਰੀ ਮੁਤਾਬਕ ਮੱਧ ਪ੍ਰਦੇਸ਼ ਦੇ ਛਤਰਪੁਰ ‘ਚ ਬਸਪਾ ਨੇਤਾ ਮਹਿੰਦਰ ਗੁਪਤਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਹਿੰਦਰ ਗੁਪਤਾ ਨੇ ਵਿਧਾਨ ਸਭਾ ਚੋਣ ਲੜੀ ਸੀ। ਉਹ ਬਿਜਾਵਰ ਵਿਧਾਨ ਸਭਾ ਸੀਟ ਤੋਂ ਦੋ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਹਨ।

ਜਾਣਕਾਰੀ ਮੁਤਾਬਕ ਇਹ ਘਟਨਾ ਸਾਗਰ ਰੋਡ ‘ਤੇ ਗਜਰਾਜ ਮੈਰਿਜ ਗਾਰਡਨ ਦੇ ਸਾਹਮਣੇ ਵਾਪਰੀ। ਜਿੱਥੇ ਬਦਮਾਸ਼ਾਂ ਨੇ ਉਸ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਦਿੱਤੀਆਂ। ਮਹਿੰਦਰ ਗੁਪਤਾ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਏ ਹੋਏ ਸਨ। ਦੱਸ ਦੇਈਏ ਕਿ ਮਹਿੰਦਰ ਗੁਪਤਾ ਨੇ ਇਸ ਸਾਲ ਵਿਧਾਨ ਸਭਾ ਚੋਣ ਵੀ ਲੜੀ ਸੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 
RELATED ARTICLES
- Advertisment -

Most Popular

Recent Comments