Monday, May 20, 2024
No menu items!
HomeChandigarhਵੱਡੀ ਖ਼ਬਰ: ਹਰਿਆਣਾ ਦੇ CM ਮਨੋਹਰ ਲਾਲ ਖੱਟਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਹਰਿਆਣਾ ਦੇ CM ਮਨੋਹਰ ਲਾਲ ਖੱਟਰ ਨੇ ਦਿੱਤਾ ਅਸਤੀਫ਼ਾ

 

CM ਖੱਟਰ ਦੇ ਵਲੋਂ ਆਪਣੀ ਪੂਰੀ ਕੈਬਨਿਟ ਦੇ ਸਾਥੀਆਂ ਦੇ ਨਾਲ ਆਪਣਾ ਅਸਤੀਫ਼ਾ ਗਵਰਨਰ ਨੂੰ ਸੌਂਪ ਦਿੱਤਾ ਹੈ…

ਪੰਜਾਬ ਨੈੱਟਵਰਕ, ਚੰਡੀਗੜ੍ਹ-

ਇਸ ਵੇਲੇ ਦੀ ਵੱਡੀ ਖ਼ਬਰ ਹਰਿਆਣਾ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਜਾਣਕਾਰੀ ਇਹ ਮਿਲੀ ਹੈ ਕਿ, ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਵਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।

ਜਾਣਕਾਰੀ ਇਹ ਹੈ ਕਿ, ਸੀਐੱਮ ਖੱਟਰ ਦੇ ਵਲੋਂ ਆਪਣੀ ਪੂਰੀ ਕੈਬਨਿਟ ਦੇ ਸਾਥੀਆਂ ਦੇ ਨਾਲ ਆਪਣਾ ਅਸਤੀਫ਼ਾ ਗਵਰਨਰ ਨੂੰ ਸੌਂਪ ਦਿੱਤਾ ਹੈ।

ਹੋਰ ਵੇਰਵਿਆਂ ਦੀ ਉਡੀਕ….

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments