ਪੰਜਾਬ ਨੈੱਟਵਰਕ, ਨਵੀਂ ਦਿੱਲੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਕਿ, ਇਸ ਵੇਲੇ ਈਡੀ ਦੀ ਹਿਰਾਸਤ ਵਿਚ ਹਨ, ਨੂੰ ਸੀਐੱਮ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਕੁਝ ਦਿਨ ਪਹਿਲਾਂ ਦਿੱਲੀ ਹਾਈਕੋਰਟ ਵਿਚ ਦਾਇਰ ਕੀਤੀ ਗਈ ਸੀ।
ਉਕਤ ਪਟੀਸ਼ਨ ਤੇ ਵੱਡਾ ਫ਼ੈਸਲਾ ਸੁਣਾਉਂਦੇ ਹੋਏ ਹਾਈਕੋਰਟ ਨੇ ਕੇਜਰੀਵਾਲ ਨੂੰ ਸੀਐੱਮ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਨੂੰ ਹੀ ਖ਼ਾਰਿਜ ਕਰ ਦਿੱਤਾ ਹੈ।
Delhi High Court dismisses Public Interest Litigation (PIL) praying for the removal of Delhi Chief Minister Arvind Kejriwal from holding the post of chief minister of the government of Delhi.
The court said there is no scope for judicial interference.
(File photo) pic.twitter.com/l4tmXuL7dx
— ANI (@ANI) March 28, 2024
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)