Monday, April 22, 2024
No menu items!
HomeNationalLok Sabha Elections: ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ 72 ਹੋਰ ਉਮੀਦਵਾਰਾਂ...

Lok Sabha Elections: ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ 72 ਹੋਰ ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ

 

Lok Sabha Elections: ਖੱਟਰ, ਪੀਯੂਸ਼ ਗੋਇਲ ਤੋਂ ਇਲਾਵਾ ਨਿਤਿਨ ਗਡਕਰੀ ਤੇ ਹੋਰ ਵੱਡੇ ਲੀਡਰਾਂ ਦੇ ਨਾਮ ਲਿਸਟ ਵਿਚ ਸ਼ਾਮਲ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Lok Sabha Elections: ਭਾਰਤੀ ਜਨਤਾ ਪਾਰਟੀ ਦੇ ਵਲੋਂ ਲੋਕ ਸਭਾ ਚੋਣਾਂ ਦੇ ਲਈ 72 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਇਹ ਹੈ ਕਿ, ਲਿਸਟ ਵਿਚ ਮਨੋਹਰ ਲਾਲ ਖੱਟਰ, ਪੀਯੂਸ਼ ਗੋਇਲ ਤੋਂ ਇਲਾਵਾ ਨਿਤਿਨ ਗਡਕਰੀ ਤੇ ਹੋਰ ਵੱਡੇ ਲੀਡਰਾਂ ਦੇ ਨਾਮ ਸ਼ਾਮਲ ਹਨ।

ਭਾਜਪਾ ਨੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਰਨਾਲ ਤੋਂ ਉਮੀਦਵਾਰ ਬਣਾਇਆ ਹੈ, ਜਦਕਿ ਅਨੁਰਾਗ ਠਾਕੁਰ ਹਮੀਰਪੁਰ ਤੋਂ ਚੋਣ ਲੜਨਗੇ।

ਭਾਜਪਾ ਨੇ 10 ਰਾਜਾਂ ਲਈ 72 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਦੀ ਦੂਜੀ ਸੂਚੀ ਵਿੱਚ ਹਰਿਆਣਾ ਦੇ ਕਰਨਾਲ ਤੋਂ ਸਾਬਕਾ ਸੀਐਮ ਮਨੋਹਰ ਲਾਲ ਖੱਟਰ, ਅੰਬਾਲਾ ਤੋਂ ਬੰਤੋ ਕਟਾਰੀਆ, ਸਿਰਸਾ ਤੋਂ ਅਸ਼ੋਕ ਤੰਵਰ, ਭਿਵਾਨੀ-ਮਹੇਂਦਰਗੜ੍ਹ ਤੋਂ ਚੌਧਰੀ ਧਰਮਬੀਰ ਸਿੰਘ, ਗੁੜਗਾਉਂ (ਗੁਰੂਗ੍ਰਾਮ) ਤੋਂ ਰਾਓ ਇੰਦਰਜੀਤ ਸਿੰਘ ਯਾਦਵ, ਫਰੀਦਾਬਾਦ ਤੋਂ ਕ੍ਰਿਸ਼ਨ ਪਾਲ ਗੁਰਜਰ ਉਮੀਦਵਾਰ ਹੋਣਗੇ।

ਹੇਠਾਂ ਪੜ੍ਹੋ ਲਿਸਟ

Image

Image

Image

Image

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments