Monday, April 29, 2024
No menu items!
HomeNationalBJP ਵੱਲੋਂ ਲੋਕ ਸਭਾ ਚੋਣਾਂ ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ, ਪੜ੍ਹੋ...

BJP ਵੱਲੋਂ ਲੋਕ ਸਭਾ ਚੋਣਾਂ ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ, ਪੜ੍ਹੋ ਵੇਰਵਾ

 

BJP ਅਮਰਾਵਤੀ ਤੋਂ ਨਵਨੀਤ ਰਾਣਾ ਨੂੰ ਟਿਕਟ ਦਿੱਤੀ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Announcement of candidates by BJP: ਲੋਕ ਸਭਾ ਚੋਣਾਂ 2024 ਨੂੰ ਲੈ ਕੇ ਦੇਸ਼ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਭਾਰਤੀ ਜਨਤਾ ਪਾਰਟੀ ਨੇ ਬੁੱਧਵਾਰ ਨੂੰ ਉਮੀਦਵਾਰਾਂ ਦੀ ਸੱਤਵੀਂ ਸੂਚੀ ਜਾਰੀ ਕੀਤੀ। ਭਾਜਪਾ ਨੇ ਅਮਰਾਵਤੀ ਤੋਂ ਨਵਨੀਤ ਰਾਣਾ ਨੂੰ ਟਿਕਟ ਦਿੱਤੀ ਹੈ।

ਭਾਜਪਾ ਨੇ ਸੱਤਵੀਂ ਸੂਚੀ ਵਿੱਚ ਮਹਾਰਾਸ਼ਟਰ ਅਤੇ ਕਰਨਾਟਕ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਵਿੱਚ ਸਿਰਫ਼ ਉਮੀਦਵਾਰਾਂ ਦੇ ਨਾਂ ਹਨ। ਪਾਰਟੀ ਨੇ ਮਹਾਰਾਸ਼ਟਰ ਦੇ ਅਮਰਾਵਤੀ (SC) ਤੋਂ ਨਵਨੀਤ ਰਾਣਾ ਅਤੇ ਕਰਨਾਟਕ ਦੇ ਚਿਤਰਦੁਰਗਾ (SC) ਤੋਂ ਗੋਵਿੰਦ ਕਰਜੋਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments