Saturday, April 20, 2024
No menu items!
HomeNationalBJP Candidate List 2024: ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ 15 ਹੋਰ...

BJP Candidate List 2024: ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ 15 ਹੋਰ ਉਮੀਦਵਾਰਾਂ ਦਾ ਐਲਾਨ, ਪੜ੍ਹੋ ਪੂਰੀ ਲਿਸਟ

 

BJP Candidate List 2024: ਏ ਨਮਾਸਿਵਯਮ ਨੂੰ ਪੁਡੂਚੇਰੀ ਸੀਟ ਤੋਂ ਦਿੱਤੀ ਟਿਕਟ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

BJP Candidate List 2024: ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ 2024 ਲਈ ਆਪਣੀ ਚੌਥੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਦੋ ਰਾਜਾਂ ਦੇ 15 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਇਸ ਤੋਂ ਪਹਿਲਾਂ ਭਾਜਪਾ ਨੇ ਵੀਰਵਾਰ ਰਾਤ ਨੂੰ ਤੀਜੀ ਸੂਚੀ ਜਾਰੀ ਕੀਤੀ ਸੀ।

ਬੀਜੇਪੀ ਨੇ ਪੁਡੂਚੇਰੀ ਦੀ ਇੱਕ ਸੀਟ ਅਤੇ ਤਾਮਿਲਨਾਡੂ ਵਿੱਚ 14 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਏ ਨਮਾਸਿਵਯਮ ਨੂੰ ਪੁਡੂਚੇਰੀ ਸੀਟ ਤੋਂ ਟਿਕਟ ਦਿੱਤੀ ਗਈ ਹੈ।

21 ਮਾਰਚ ਨੂੰ ਜਾਰੀ ਭਾਜਪਾ ਦੀ ਤੀਜੀ ਸੂਚੀ ਵਿੱਚ ਤਾਮਿਲਨਾਡੂ ਦੀਆਂ ਕੁੱਲ 9 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ।

छवि

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments