Friday, April 19, 2024
No menu items!
HomeNationalBreaking: ਕੇਜਰੀਵਾਲ ਨੂੰ ਝਟਕਾ, ਅਦਾਲਤ ਨੇ 7 ਦਿਨਾਂ ਰਿਮਾਂਡ 'ਤੇ ਭੇਜਿਆ

Breaking: ਕੇਜਰੀਵਾਲ ਨੂੰ ਝਟਕਾ, ਅਦਾਲਤ ਨੇ 7 ਦਿਨਾਂ ਰਿਮਾਂਡ ‘ਤੇ ਭੇਜਿਆ

 

ਨਵੀਂ ਦਿੱਲੀ:

ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸੱਤ ਦਿਨ ਦਾ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਰਿਮਾਂਡ ਮਨਜ਼ੂਰ ਕਰ ਲਿਆ ਹੈ।

ਕੇਜਰੀਵਾਲ ਨੂੰ ਵੀਰਵਾਰ ਰਾਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅੱਜ ਉਸਨੂੰ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਨੇ ਉਸ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ।

ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੀਰਵਾਰ ਸ਼ਾਮ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਸੀ ਅਤੇ ਤਲਾਸ਼ੀ ਲੈਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments