Tuesday, May 21, 2024
No menu items!
HomeNationalBreaking: ED ਨੇ ਝਾਰਖੰਡ ਦੇ ਮੁੱਖ ਮੰਤਰੀ ਨੂੰ ਕੀਤਾ ਗ੍ਰਿਫਤਾਰ

Breaking: ED ਨੇ ਝਾਰਖੰਡ ਦੇ ਮੁੱਖ ਮੰਤਰੀ ਨੂੰ ਕੀਤਾ ਗ੍ਰਿਫਤਾਰ

 

ਪੰਜਾਬ ਨੈੱਟਵਰਕ, ਨਵੀਂ ਦਿੱਲੀ–

ਈਡੀ ਦੇ ਵੱਲੋਂ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫਤਾਰੀ ਤੋਂ ਪਹਿਲਾਂ ਸੀਐੱਮ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਉਨ੍ਹਾਂ ਨੇ ਰਾਜ ਭਵਨ ਪਹੁੰਚ ਕੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਿਆ, ਜਿਸ ਨੂੰ ਰਾਜਪਾਲ ਨੇ ਪ੍ਰਵਾਨ ਵੀ ਕਰ ਲਿਆ ਹੈ।

ਅਸਤੀਫਾ ਦੇਣ ਤੋਂ ਤੁਰੰਤ ਬਾਅਦ ਈਡੀ ਨੇ ਹੇਮੰਤ ਸੋਰੇਨ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੀ ਥਾਂ ਚੰਪਈ ਸੋਰੇਨ ਸੂਬੇ ਦੇ ਅਗਲੇ ਮੁੱਖ ਮੰਤਰੀ ਹੋਣਗੇ। ਉਨ੍ਹਾਂ ਨੂੰ ਜੇਐਮਐਮ ਵਿਧਾਇਕ ਦਲ ਦੀ ਬੈਠਕ ਵਿੱਚ ਨੇਤਾ ਚੁਣਿਆ ਗਿਆ ਹੈ।

 

RELATED ARTICLES
- Advertisment -

Most Popular

Recent Comments