Saturday, April 13, 2024
No menu items!
HomeChandigarhBREAKING: ਸੀਐੱਮ ਸੁਖਵਿੰਦਰ ਸੁੱਖੂ ਦੇ ਅਸਤੀਫ਼ੇ ਬਾਰੇ ਮੀਡੀਆ ਐਡਵਾਈਜ਼ਰ ਦਾ ਵੱਡਾ ਬਿਆਨ,...

BREAKING: ਸੀਐੱਮ ਸੁਖਵਿੰਦਰ ਸੁੱਖੂ ਦੇ ਅਸਤੀਫ਼ੇ ਬਾਰੇ ਮੀਡੀਆ ਐਡਵਾਈਜ਼ਰ ਦਾ ਵੱਡਾ ਬਿਆਨ, ਕਿਹਾ- ਹਾਲੇ ਨਹੀਂ ਦਿੱਤਾ ਅਸਤੀਫ਼ਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਹਿਮਾਚਲ ਦੇ ਸੀਐੱਮ ਸੁਖਵਿੰਦਰ ਸੁੱਖੂ ਦੇ ਅਸਤੀਫ਼ੇ ਦੀਆਂ ਖ਼ਬਰਾਂ ਵਿਚਾਲੇ ਸੀਐੱਮ ਦੇ ਮੀਡੀਆ ਐਡਵਾਈਜ਼ਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸੀਐੱਮ ਸੁੱਖੂ ਨੇ ਹਾਲੇ ਅਸਤੀਫ਼ਾ ਨਹੀਂ ਦਿੱਤਾ।

ਉਨ੍ਹਾਂ ਭਾਰਤ ਐਕਸਪ੍ਰੈਸ ਨੂੰ ਇਹ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ, ਸੀਐੱਮ ਸੁੱਖੂ ਦੁਆਰਾ ਅਸਤੀਫ਼ਾ ਦਿੱਤੇ ਜਾਣ ਦੀਆਂ ਰਿਪੋਰਟਾਂ ਠੀਕ ਨਹੀਂ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments