Monday, April 22, 2024
No menu items!
HomeNationalBreaking News: ਪਿਤਾ ਵੱਲੋਂ 14 ਸਾਲਾ ਬੇਟੀ ਦਾ ਕਤਲ

Breaking News: ਪਿਤਾ ਵੱਲੋਂ 14 ਸਾਲਾ ਬੇਟੀ ਦਾ ਕਤਲ

 

Breaking News: ਦੋਸ਼ੀ ਪਿਤਾ ਨੂੰ ਹਿਰਾਸਤ ‘ਚ ਲੈ ਲਿਆ ਹੈ- ਐੱਸਪੀ ਵਰਿੰਦਾ ਸ਼ੁਕਲਾ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Breaking News: ਉੱਤਰ ਪ੍ਰਦੇਸ਼ ਦੇ ਬਹਿਰਾਇਚ ਜ਼ਿਲ੍ਹੇ ਦੇ ਕੋਤਵਾਲੀ ਨਗਰ ਇਲਾਕੇ ਵਿੱਚ ਇੱਕ ਪਿਤਾ ਨੇ ਆਪਣੀ 14 ਸਾਲ ਦੀ ਧੀ ਦਾ ਕਤਲ ਕਰ ਦਿੱਤਾ ਗਿਆ।

ਨਗਰ ਪਾਲਿਕਾ ‘ਚ ਸਵੀਪਰ ਦਾ ਕੰਮ ਕਰਨ ਵਾਲੇ ਸੰਤੋਸ਼ ਨਾਂ ਦੇ ਵਿਅਕਤੀ ਨੇ ਵਜ਼ੀਰਬਾਗ ਸਥਿਤ ਆਪਣੇ ਘਰ ‘ਚ ਧੀ ਦੀ ਹੀ ਹੱਤਿਆ ਕਰ ਦਿੱਤੀ।

ਘਟਨਾ ਸਮੇਂ ਉਸਦੀ ਪਤਨੀ ਸਫ਼ਾਈ ਦੇ ਕੰਮ ਲਈ ਘਰੋਂ ਬਾਹਰ ਗਈ ਹੋਈ ਸੀ। ਇਸੇ ਦੌਰਾਨ ਕਿਸੇ ਗੱਲ ਨੂੰ ਲੈ ਕੇ ਸੰਤੋਸ਼ ਨੇ ਪਹਿਲਾਂ ਚਾਕੂ ਨਾਲ ਆਪਣੀ 14 ਸਾਲ ਦੀ ਧੀ ਦਾ ਗਲਾ ਵੱਢ ਦਿੱਤਾ। ਇਸ ਤੋਂ ਬਾਅਦ ਛੋਟੇ ਬੱਚੇ ‘ਤੇ ਵੀ ਚਾਕੂ ਨਾਲ ਹਮਲਾ ਕੀਤਾ ਗਿਆ।

ਸੰਤੋਸ਼ ਨੇ ਆਪਣੇ ਆਪ ‘ਤੇ ਵੀ ਚਾਕੂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਰੌਲਾ ਸੁਣ ਕੇ ਗੁਆਂਢੀਆਂ ਨੇ ਪੁਲਸ ਨੂੰ ਬੁਲਾਇਆ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਪਰ ਬੇਟੀ ਨੂੰ ਬਚਾਇਆ ਨਹੀਂ ਜਾ ਸਕਿਆ। ਐੱਸਪੀ ਵਰਿੰਦਾ ਸ਼ੁਕਲਾ ਨੇ ਦੋਸ਼ੀ ਪਿਤਾ ਨੂੰ ਹਿਰਾਸਤ ‘ਚ ਲੈ ਲਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments