Thursday, May 2, 2024
No menu items!
HomeNationalBreaking News Live: 200 ਕਰੋੜ ਦੇ ਨਸ਼ੀਲੇ ਪਦਾਰਥ ਬਰਾਮਦ, 4 ਨਸ਼ਾ ਤਸਕਰ...

Breaking News Live: 200 ਕਰੋੜ ਦੇ ਨਸ਼ੀਲੇ ਪਦਾਰਥ ਬਰਾਮਦ, 4 ਨਸ਼ਾ ਤਸਕਰ ਗ੍ਰਿਫਤਾਰ

 

ਨਵੀਂ ਦਿੱਲੀ-

Breaking News LIVE Updates: ਲੋਕ ਸਭਾ ਚੋਣਾਂ ਦੇ ਵਿਚਕਾਰ ਦਿੱਲੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਅਤੇ ਨੋਇਡਾ ਪੁਲਿਸ ਨੇ ਮਿਲ ਕੇ ਆਪਰੇਸ਼ਨ ਵਿਚ ਨਸ਼ਿਆਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ।

ਮੀਡੀਆ ਰਿਪੋਰਟਾਂ ਮੁਤਾਬਿਕ, ਕਰੀਬ 200 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ ਅਤੇ 4 ਨਸ਼ਾ ਤਸਕਰਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਖ਼ਬਰਾਂ ਇਹ ਵੀ ਹਨ ਕਿ, 25 ਕਿਲੋ ਤੋਂ ਵੱਧ ਕੱਚਾ ਮਾਲ ਬਰਾਮਦ ਹੋਇਆ ਹੈ। ਲਗਾਤਾਰ ਤੀਜੀ ਵਾਰ ਨਸ਼ੇ ਦੀ ਫੈਕਟਰੀ ਫੜੀ ਗਈ ਹੈ, ਜਿਸ ਵਿੱਚ ਨਸ਼ੇ ਤਿਆਰ ਕਰਕੇ ਵਿਦੇਸ਼ਾਂ ਵਿੱਚ ਸਪਲਾਈ ਕੀਤੇ ਜਾਂਦੇ ਸਨ।

ਸਵੈਟ ਟੀਮ, ਦਾਦਰੀ ਅਤੇ ਈਕੋਟੈਕ ਥਾਣੇ ਨੇ ਮਿਲ ਕੇ ਇੱਕ ਸਾਂਝਾ ਆਪਰੇਸ਼ਨ ਚਲਾਇਆ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਇਹ ਵੀ ਪੜ੍ਹੋ-Shameful: ਅਧਿਆਪਕ ਵੱਲੋਂ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ, ਬਣਾਈ ਅਸ਼ਲੀਲ ਵੀਡੀਓ

ਇਹ ਵੀ ਪੜ੍ਹੋ-Timing changed: ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments