Friday, May 3, 2024
No menu items!
HomeNationalBreaking News: ਪਿਓ-ਪੁੱਤਰ ਤੇ ਪੋਤੇ ਦਾ ਬੇਰਹਿਮੀ ਨਾਲ ਕਤਲ

Breaking News: ਪਿਓ-ਪੁੱਤਰ ਤੇ ਪੋਤੇ ਦਾ ਬੇਰਹਿਮੀ ਨਾਲ ਕਤਲ

 

Breaking News: ਮ੍ਰਿਤਕਾਂ ਦੇ ਨਾਵਾਂ ਦੀ ਪਛਾਣ ਹੋਣੀ ਬਾਕੀ…

ਪੰਜਾਬ ਨੈੱਟਵਰਕ, ਨਵੀਂ ਦਿੱਲੀ- 

Breaking News: ਪੱਛਮੀ ਬੰਗਾਲ ਦੇ ਬਾਰਾਨਗਰ ‘ਚ ਘਰ ਦਾ ਦਰਵਾਜ਼ਾ ਤੋੜ ਕੇ ਇੱਕੋ ਪਰਿਵਾਰ ਦੇ 3 ਲੋਕਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਸ ਸਬੰਧੀ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ।

ਮ੍ਰਿਤਕ ਪਿਤਾ, ਪੁੱਤਰ ਅਤੇ ਪੋਤਰੇ ਦੇ ਗਲੇ, ਗਰਦਨ ਅਤੇ ਪਿੱਠ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦੇ ਨਿਸ਼ਾਨ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦਈਏ ਕਿ, ਮ੍ਰਿਤਕਾਂ ਦੇ ਨਾਵਾਂ ਦੀ ਪਛਾਣ ਹੋਣੀ ਬਾਕੀ ਹੈ।

ਹੋਰ ਅਪਡੇਟ ਜਾਰੀ….

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਇਹ ਵੀ ਪੜ੍ਹੋ-Punjab News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਚੋਣਾਂ ਦੇ ਮੱਦੇਨਜ਼ਰ ਜਾਰੀ ਹੋਏ ਸਖ਼ਤ ਹੁਕਮ

ਇਹ ਵੀ ਪੜ੍ਹੋ-Big News: ਪੰਜਾਬ ਸਰਕਾਰ ਨੇ ਅੰਗਹੀਣਾਂ ਦੇ ਸਰਟੀਫਿਕੇਟਾਂ ਦੀ ਜਾਂਚ ‘ਤੇ ਲਾਈ ਰੋਕ, ਹੁਕਮ ਜਾਰੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments