Monday, April 29, 2024
No menu items!
HomeNationalBreaking News: ED ਨੂੰ ਨਹੀਂ, ਬਲਕਿ ਭਾਜਪਾ ਨੂੰ ਚਾਹੀਦਾ ਕੇਜਰੀਵਾਲ ਦਾ ਮੋਬਾਈਲ!...

Breaking News: ED ਨੂੰ ਨਹੀਂ, ਬਲਕਿ ਭਾਜਪਾ ਨੂੰ ਚਾਹੀਦਾ ਕੇਜਰੀਵਾਲ ਦਾ ਮੋਬਾਈਲ! AAP ਲੀਡਰ ਦਾ ਵੱਡਾ ਦੋਸ਼- ਵੇਖੋ ਵੀਡੀਓ

 

ਆਤਿਸ਼ੀ ਨੇ ED ਦੀਆਂ ਦਲੀਲਾਂ ‘ਤੇ ਵੀ ਸਵਾਲ ਖੜ੍ਹੇ ਕੀਤੇ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

ED ‘ਤੇ ਆਪ ਲੀਡਰ ਦਾ ਵੱਡਾ ਦੋਸ਼! ਆਮ ਆਦਮੀ ਪਾਰਟੀ ਦੇ ਆਗੂ ਅਤੇ ਮੰਤਰੀ ਆਤਿਸ਼ੀ ਪ੍ਰੈੱਸ ਕਾਨਫਰੰਸ ਕਰਦੇ ਹੋਏ ਵੱਡਾ ਦੋਸ਼ ਲਗਾਇਆ ਅਤੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਨਵਾਂ ਖੁਲਾਸਾ ਕਰ ਦਿੱਤਾ।

ਆਤਿਸ਼ੀ ਨੇ ਅਦਾਲਤ ‘ਚ ED ਦੀਆਂ ਦਲੀਲਾਂ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਆਤਿਸ਼ੀ ਨੇ ਪੀਸੀ ਦੌਰਾਨ ਕਿਹਾ ਕਿ, ਈਡੀ ਦਾ ਕਹਿਣਾ ਹੈ ਕਿ ਕੇਜਰੀਵਾਲ ਨੇ ਫੋਨ ਦਾ ਪਾਸਵਰਡ ਨਹੀਂ ਦਿੱਤਾ, ਇਸ ਲਈ ਕੁਝ ਦਿਨਾਂ ਦੀ ਹੋਰ ਹਿਰਾਸਤ ਦੀ ਲੋੜ ਹੈ।

ਜਦੋਂਕਿ ਮਾਮਲਾ ਡੇਢ ਸਾਲ ਪੁਰਾਣਾ ਹੈ ਅਤੇ ਕੇਜਰੀਵਾਲ ਦਾ ਫੋਨ ਛੇ ਮਹੀਨੇ ਪੁਰਾਣਾ ਹੈ। ਆਤਿਸ਼ੀ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ, ਅਸਲ ਵਿਚ ED ਨੂੰ ਨਹੀਂ, ਬਲਕਿ ਭਾਰਤੀ ਜਨਤਾ ਪਾਰਟੀ ਨੂੰ ਕੇਜਰੀਵਾਲ ਦਾ ਮੋਬਾਈਲ ਚਾਹੀਦਾ ਹੈ।

ਇਹ ਵੀ ਪੜ੍ਹੋ-JK Road Accident: ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ- ਵੇਖੋ ਵੀਡੀਓ

ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ

ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅੱਜ ਫਿਰ ਮੀਡੀਆ ਨਾਲ ਮੁਲਾਕਾਤ ਕਰ ਰਹੀ ਹੈ। ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਨਵੀਂ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਜਾਰੀ ਕੀਤਾ ਹੈ, ਜਿਸ ਰਾਹੀਂ ਲੋਕ ਆਪਣੇ ਸੰਦੇਸ਼ ਭੇਜ ਸਕਦੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments