Wednesday, May 15, 2024
No menu items!
HomeBusinessBudget 2024 : ਇਕ ਕਰੋੜ ਪਰਿਵਾਰਾਂ ਨੂੰ ਮੁਫਤ ਬਿਜਲੀ ਦੇਣ ਦਾ ਐਲਾਨ

Budget 2024 : ਇਕ ਕਰੋੜ ਪਰਿਵਾਰਾਂ ਨੂੰ ਮੁਫਤ ਬਿਜਲੀ ਦੇਣ ਦਾ ਐਲਾਨ

 

Budget 2024 : ਪੀਐਮ ਮੋਦੀ ਨੇ ਕੀਤਾ ਸੀ ਪ੍ਰਧਾਨ ਮੰਤਰੀ ਸੂਰਯੋਦਿਆ ਯੋਜਨਾ ਦਾ ਐਲਾਨ 

ਨਵੀਂ ਦਿੱਲੀ-

Budget 2024 : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਇਕ ਕਰੋੜ ਪਰਿਵਾਰਾਂ ਨੂੰ ਮੁਫਤ ਬਿਜਲੀ ਦਾ ਲਾਭ ਮਿਲੇਗਾ। ਇਹ ਉਹ ਪਰਿਵਾਰ ਹੋਣਗੇ ਜੋ ਆਪਣੇ ਘਰ ਦੀ ਛੱਤ ‘ਤੇ ਸੂਰਜੀ ਊਰਜਾ ਦਾ ਪ੍ਰਬੰਧ ਕਰਦੇ ਹਨ।

ਤੁਹਾਨੂੰ ਦੱਸ ਦੇਈਏ ਕਿ ਪੀਐਮ ਮੋਦੀ ਨੇ ਪ੍ਰਧਾਨ ਮੰਤਰੀ ਸੂਰਯੋਦਿਆ ਯੋਜਨਾ ਦਾ ਐਲਾਨ ਕੀਤਾ ਸੀ। ਇਸ ਯੋਜਨਾ ਤਹਿਤ ਇਕ ਕਰੋੜ ਘਰਾਂ ‘ਚ ਸੋਲਰ ਪੈਨਲ ਲਗਾਏ ਜਾਣਗੇ।

ਇਹ ਵੀ ਪੜ੍ਹੋ- Budget 2024 : ਆਂਗਣਵਾੜੀ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਲਈ ਵੱਡਾ ਐਲਾਨ

ਦੱਸਣਾ ਬਣਦਾ ਹੈ ਕਿ, ਕੇਂਦਰੀ ਵਿੱਤ ਮੰਤਰੀ ਨੇ ਵੀਰਵਾਰ ਨੂੰ ਅੰਤਰਿਮ ਬਜਟ 2024 ਪੇਸ਼ ਕੀਤਾ। ਮੁਫਤ ਬਿਜਲੀ ਨੂੰ ਲੈ ਕੇ ਵਿੱਤ ਮੰਤਰੀ ਨੇ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਰ ਮਹੀਨੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਮਿਲੇਗੀ।

ਇਹ ਵੀ ਪੜ੍ਹੋ- Budget 2024: ਔਰਤਾਂ ਲਈ ਵੱਡਾ ਐਲਾਨ, ਹੁਣ ਔਰਤਾਂ ਬਣਦੀਆਂ ਕਰੋੜਪਤੀ

ਨਿਰਮਲਾ ਨੇ ਕਿਹਾ ਕਿ ਕੋਵਿਡ ਦੀ ਚੁਣੌਤੀ ਦੇ ਬਾਵਜੂਦ ਕੇਂਦਰ ਸਰਕਾਰ ਨੇ ਗਰੀਬਾਂ ਨੂੰ ਘਰ ਮੁਹੱਈਆ ਕਰਵਾਏ ਹਨ। ਅਸੀਂ 3 ਕਰੋੜ ਘਰਾਂ ਦੇ ਟੀਚੇ ਨੂੰ ਹਾਸਲ ਕਰਨ ਦੇ ਨੇੜੇ ਹਾਂ। ਅਗਲੇ ਪੰਜ ਸਾਲਾਂ ਵਿੱਚ 2 ਕਰੋੜ ਹੋਰ ਘਰ ਬਣਾਏ ਜਾਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments